ਸ਼ਹਿਨਾਜ਼ ਗਿੱਲ ਦੇਰ ਰਾਤ Times of Square ਦੇ ਨੇੜੇ ਘੁੰਮਦੀ ਤੇ ਮਸਤੀ ਕਰਦੇ ਹੋਏ ਆਈ ਨਜ਼ਰ, ਵੇਖੋ ਖੂਬਸੂਰਤ ਤਸਵੀਰਾਂ
ਸ਼ਹਿਨਾਜ਼ ਗਿੱਲ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਦੌਰੇ ਦੀ ਪਹਿਲੀ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਗਈ ਹਨ। ਹਾਲ ਹੀ 'ਚ ਸ਼ਹਿਨਾਜ਼ ਆਪਣੇ ਪਹਿਲੇ ਵਿਦੇਸ਼ੀ ਟੂਰ ਅਮਰੀਕਾ ਪਹੁੰਚੀ ਹੈ, ਜਿਥੋ ਉਸ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਵਿੱਚ ਉਹ Times Square ਦੇ ਨੇੜੇ ਘੁੰਮਦੀ ਹੋਈ ਨਜ਼ਰ ਆ ਰਹੀ ਹੈ।
ਸ਼ਹਿਨਾਜ਼ ਗਿੱਲ ਦੇਰ ਰਾਤ Times of Square ਦੇ ਨੇੜੇ ਘੁੰਮਦੀ ਤੇ ਮਸਤੀ ਕਰਦੇ ਹੋਏ ਆਈ ਨਜ਼ਰ, ਵੇਖੋ ਖੂਬਸੂਰਤ ਤਸਵੀਰਾਂ
Shehnaaz Gill visits Times of Square: ਪਾਲੀਵੁੱਡ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਨਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਆਪਣੇ ਕਿਊਟ ਤੇ ਚੁਲਬੁਲੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਆਪਣੇ ਪਹਿਲੇ ਵਿਦੇਸ਼ੀ ਟੂਰ ਅਮਰੀਕਾ ਲਈ ਰਵਾਨਾ ਹੋਈ ਹੈ ਜਲਦ ਹੀ ਉਹ ਆਪਣੇ ਫੈਨਜ਼ ਨਾਲ ਮਿਲਣ ਪਹੁੰਚ ਰਹੀ ਹੈ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ, ਵੀਡੀਓਜ਼, ਤੇ ਆਪਣੇ ਪ੍ਰੋਫੈਸ਼ਨ ਨਾਲ ਸਬੰਧਤ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਬੀਤੇ ਦਿਨੀਂ ਸ਼ਹਿਨਾਜ਼ ਗਿੱਲ ਨੂੰ ਮੁੰਬਈ ਏਅਰਪੋਰਟ ਉੱਤੇ ਸਪਾਟ ਕੀਤਾ। ਇਸ ਦੌਰਾਨ ਪੈਪਰਾਜ਼ੀਸ ਨਾਲ ਗੱਲਬਾਤ ਕਰਦੇ ਹੋਏ ਸ਼ਹਿਨਾਜ਼ ਨੇ ਦੱਸਿਆ ਸੀ ਕਿ ਉਹ ਪਹਿਲੀ ਵਾਰ ਅਮਰੀਕਾ ਜਾ ਰਹੀ ਹੈ ਤੇ ਉਹ ਪਹਿਲੀ ਵਾਰ ਵਿਦੇਸ਼ ਜਾ ਰਹੀ ਹੈ।
ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਦੌਰੇ ਦੀ ਪਹਿਲੀ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਗਈ ਹਨ। ਹਾਲ ਹੀ 'ਚ ਸ਼ਹਿਨਾਜ਼ ਆਪਣੇ ਪਹਿਲੇ ਵਿਦੇਸ਼ੀ ਟੂਰ ਅਮਰੀਕਾ ਪਹੁੰਚੀ ਹੈ, ਜਿਥੋ ਉਸ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਸ਼ਹਿਨਾਜ਼ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਸਿੰਪਲ ਤੇ ਸੋਬਰ ਲੁੱਕ ਵੇਖਣ ਨੂੰ ਮਿਲ ਰਿਹਾ ਹੈ ਤੇ ਉਹ Times Square ਦੇ ਨੇੜੇ ਘੁੰਮਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਸ਼ਹਿਨਾਜ਼ ਨੇ ਕੈਪਸ਼ਨ 'ਚ ਲਿਖਿਆ- ''Late night stroll at Times Square. No makeup and PJ’s. New York, love your vibe! 🇺🇸♥️ 📷 @timessquare।''
ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਤੋਂ ਕੀਤੀ ਸੀ। ਇਸ ਮਗਰੋਂ ਉਸ ਨੇ ਮਿਊਜ਼ਿਕ ਵੀਡੀਓ ਤੇ ਕਈ ਗੀਤਾਂ ਵਿੱਚ ਕੰਮ ਕੀਤਾ। ਸ਼ਹਿਨਾਜ਼ ਇੱਕ ਚੰਗੀ ਅਦਾਕਾਰਾ ਤੇ ਗਾਇਕਾ ਹੈ। ਬਿੱਗ ਬੌਸ ਸੀਜ਼ਨ 13 ਵਿੱਚ ਆਉਣ ਮਗਰੋਂ ਸ਼ਹਿਨਾਜ਼ ਨੇ ਬਾਲੀਵੁੱਡ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
