ਨਿੱਕੇ ਸਿੱਧੂ ਮੂਸੇਵਾਲਾ ਦੀ ਨਵੀਂ ਤਸਵੀਰ ਆਈ ਸਾਹਮਣੇ, ਵੇਖੋ ਕਿਊਟ ਤਸਵੀਰ
ਛੋਟਾ ਸਿੱਧੂ ਮੂਸੇਵਾਲਾ ਮਾਂ ਚਰਨ ਕੌਰ ਦੀ ਗੋਦ ‘ਚ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਨਿੱਕੇ ਸਿੱਧੂ ਮੂਸੇਵਾਲਾ ਦੀ ਨਵੀਂ ਤਸਵੀਰ ਆਈ ਸਾਹਮਣੇ, ਵੇਖੋ ਕਿਊਟ ਤਸਵੀਰ
ਸਿੱਧੂ ਮੂਸੇਵਾਲਾ (Sidhu Moose wala) ਦੇ ਘਰ ਮਾਰਚ ਮਹੀਨੇ ‘ਚ ਛੋਟੇ ਭਰਾ ਦਾ ਜਨਮ ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਜਿਸ ਤੋਂ ਬਾਅਦ ਪਰਿਵਾਰ ਦੇ ਵੱਲੋਂ ਬੱਚੇ ਨੂੰ ਪ੍ਰਾਈਵੇਸੀ ਦੇਣ ਦੀ ਅਪੀਲ ਕੀਤੀ ਗਈ ਸੀ । ਪਰ ਹੁਣ ਨਿੱਕੇ ਸਿੱਧੂ ਮੂਸੇਵਾਲਾ ਦੀ ਨਵੀਂ ਤਸਵੀਰ ਸਾਹਮਣੇ ਆਈ ਹੈ। ਜਿਸ ‘ਚ ਛੋਟਾ ਸਿੱਧੂ ਮੂਸੇਵਾਲਾ ਮਾਂ ਚਰਨ ਕੌਰ ਦੀ ਗੋਦ ‘ਚ ਨਜ਼ਰ ਆ ਰਿਹਾ ਹੈ।
ਹੋਰ ਪੜ੍ਹੋ : ਗਾਇਕ ਸੁਖਬੀਰ ਦੀ ਆਵਾਜ਼ ‘ਚ ਨੱਬੇ ਦੇ ਦਹਾਕੇ ‘ਚ ਗਾਇਆ ਇਹ ਗੀਤ ਅੱਜ ਵੀ ਸਰੋਤਿਆਂ ਦੇ ਦਿਲਾਂ ‘ਤੇ ਕਰਦਾ ਹੈ ਰਾਜ
ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।ਦੱਸ ਦਈਏ ਕਿ ਮਾਰਚ ਮਹੀਨੇ ‘ਚ ਮਾਤਾ ਚਰਨ ਕੌਰ ਨੇ ਬੱਚੇ ਨੂੰ ਜਨਮ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਬੱਚੇ ਨੂੰ ਵੇਖਣ ਦੇ ਲਈ ਪਹੁੰਚੇ ਸਨ । ਜਿਸ ‘ਚ ਹੌਬੀ ਧਾਲੀਵਾਲ, ਗੁਰਦਾਸ ਮਾਨ, ਗਿੱਲ ਰੌਂਤਾ ਸਣੇ ਕਈ ਸਿਤਾਰੇ ਪੁੱਜੇ ਸਨ।

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਦੂਜੀ ਔਲਾਦ ਬਾਰੇ ਲਿਆ ਸੀ ਫੈਸਲਾ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਪਰ ਉਸ ਦੇ ਦਿਹਾਂਤ ਤੋਂ ਬਾਅਦ ਮਾਪੇ ਇੱਕਲੇ ਹੋ ਗਏ ਸਨ ਅਤੇ ਸੁੰਨੀ ਹਵੇਲੀ ਨੂੰ ਵਾਰਸ ਚਾਹੀਦਾ ਸੀ ।ਜਿਸ ਤੋਂ ਬਾਅਦ ਦੋਵਾਂ ਨੇ ਦੂਜੇ ਬੱਚੇ ਦੇ ਬਾਰੇ ਸੋਚਿਆ ਸੀ।ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਗਾਏ ਸਨ ।ਪੂਰੀ ਦੁਨੀਆ ‘ਚ ਉਨ੍ਹਾਂ ਨੂੰ ਜਾਣਿਆ ਜਾਂਦਾ ਸੀ, ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੇ ਕਈ ਗੀਤ ਰਿਲੀਜ਼ ਹੋਏ ਹਨ । ਜੋ ਸੋਸ਼ਲ ਮੀਡੀਆ ‘ਤੇ ਛਾਏ ਹੋਏ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
