ਸਿੱਧੂ ਮੂਸੇਵਾਲਾ ਦੀ ਕੱਲ੍ਹ ਮਨਾਈ ਜਾ ਰਹੀ ਹੈ ਬਰਸੀ, ਵੇਖੋ ਭਤੀਜੇ ਦੇ ਨਾਲ ਕਿੰਨਾ ਪਿਆਰ ਕਰਦਾ ਸੀ ਗਾਇਕ
ਗਾਇਕ ਸਿੱਧੂ ਮੂਸੇਵਾਲਾ ਦੀ ਕੱਲ੍ਹ ਦੂਜੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ‘ਤੇ ਸਿੱਧੂ ਮੂਸੇਵਾਲਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਜਿਨ੍ਹਾਂ ‘ਚ ਗਾਇਕ ਆਪਣੀ ਮਾਂ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਉਸ ਦੇ ਭਤੀਜੇ ਸਾਹਿਬਪ੍ਰਤਾਪ ਸਿੱਧੂ ਦੇ ਨਾਲ ਵੀ ਬਹੁਤ ਜ਼ਿਆਦਾ ਪਿਆਰ ਸੀ ।
ਸਿੱਧੂ ਮੂਸੇਵਾਲਾ ਦੀ ਕੱਲ੍ਹ ਮਨਾਈ ਜਾ ਰਹੀ ਹੈ ਬਰਸੀ, ਵੇਖੋ ਭਤੀਜੇ ਦੇ ਨਾਲ ਕਿੰਨਾ ਪਿਆਰ ਕਰਦਾ ਸੀ ਗਾਇਕ
ਗਾਇਕ ਸਿੱਧੂ ਮੂਸੇਵਾਲਾ (Sidhu Moose wala) ਦੀ ਕੱਲ੍ਹ ਦੂਜੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ‘ਤੇ ਸਿੱਧੂ ਮੂਸੇਵਾਲਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਜਿਨ੍ਹਾਂ ‘ਚ ਗਾਇਕ ਆਪਣੀ ਮਾਂ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਉਸ ਦੇ ਭਤੀਜੇ ਸਾਹਿਬਪ੍ਰਤਾਪ ਸਿੱਧੂ ਦੇ ਨਾਲ ਵੀ ਬਹੁਤ ਜ਼ਿਆਦਾ ਪਿਆਰ ਸੀ । ਜਿਸ ਦੇ ਨਾਲ ਗਾਇਕ ਦੇ ਕਈ ਵੀਡੀਓਜ਼ ਸਾਹਮਣੇ ਆ ਚੁੱਕੇ ਹਨ । ਸਾਹਿਬਪ੍ਰਤਾਪ ਸਿੱਧੂ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਕਈ ਵੀਡੀਓ ਸਾਹਮਣੇ ਆਏ ਹਨ।
ਹੋਰ ਪੜ੍ਹੋ : ਮੋਗੇ ‘ਚ ਮੁੰਡਿਆਂ ਵਾਲਾ ਪਹਿਰਾਵਾ ਪਾ ਕੇ ਪਿਉ ਦਾ ਕੰਮ ਸੰਭਾਲਣ ਵਾਲੀ ਕੁੜੀ ਮਨਜੀਤ ਕੌਰ ਦਾ ਹੋਇਆ ਵਿਆਹ, ਵੀਡੀਓ ਹੋ ਰਿਹਾ ਵਾਇਰਲ
ਜਿਸ ‘ਚ ਸਿੱਧੂ ਮੂਸੇਵਾਲਾ ਆਪਣੇ ਭਤੀਜੇ ਦੇ ਨਾਲ ਲਾਡ ਲਡਾਉਂਦੇ ਹੋਏ ਦਿਖਾਈ ਦੇ ਰਿਹਾ ਹੈ।ਸਾਹਿਬਪ੍ਰਤਾਪ ਸਿੱਧੂ ਦੇ ਨਾਲ ਸਿੱਧੂ ਮੂਸੇਵਾਲਾ ਦੇ ਕਈ ਵੀਡੀਓ ਹਨ ।
ਕੱਲ੍ਹ ਬਾਬਾ ਮੜ੍ਹ ਸਾਹਿਬ ਜੰਡਿਆਲਾ ਮੰਜਕੀ ‘ਚ ਬਰਸੀ ਸਮਾਗਮ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਦੇ ਮੌਕੇ ‘ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮਿਤੀ 29 ਮਈ 2024 ਨੂੰ ਗੁਰਦੁਆਰਾ ਬਾਬਾ ਮੜ੍ਹ ਸਾਹਿਬ ਜੰਡਿਆਲਾ ਮੰਜਕੀ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ।ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੀ ਮਾਂ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਇਸ ਬਾਰੇ ਖੁਲਾਸਾ ਕੀਤਾ ਸੀ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਕੁਝ ਹਥਿਆਰਬੰਦ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ।ਜਿਸ ਤੋਂ ਬਾਅਦ ਦੁਨੀਆ ਭਰ ਤੋਂ ਸਿੱਧੂ ਮੂਸੇਵਾਲਾ ਦੇ ਫੈਨਸ ‘ਚ ਦੁੱਖ ਦੀ ਲਹਿਰ ਪਾਈ ਗਈ ਅਤੇ ਦੇਸ਼ ਵਿਦੇਸ਼ ‘ਚ ਵੱਸਦੇ ਕਲਾਕਾਰਾਂ ਨੇ ਉਸ ਦੇ ਦਿਹਾਂਤ ‘ਤੇ ਦੁੱਖ ਜਤਾਇਆ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
