ਸਿੱਧੂ ਮੂਸੇਵਾਲਾ ਦੇ ਭਤੀਜੇ ਸਾਹਿਬਪ੍ਰਤਾਪ ਸਿੱਧੂ ਦਾ ਅੱਜ ਹੈ ਜਨਮਦਿਨ, ਸਟੀਲਬੈਂਗਲਜ਼ ਸਣੇ ਕਈ ਸੈਲੀਬ੍ਰੇਟੀਜ਼ ਨੇ ਦਿੱਤੀ ਵਧਾਈ
ਸਿੱਧੂ ਮੂਸੇਵਾਲਾ ਦੇ ਭਤੀਜੇ ਸਾਹਿਬਪ੍ਰਤਾਪ ਸਿੱਧੂ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਪਰਿਵਾਰ ਦੇ ਵੱਲੋਂ ਸਾਹਿਬਪ੍ਰਤਾਪ ਸਿੱਧੂ ਦੇ ਨਾਂਅ ‘ਤੇ ਬਣਾਏ ਗਏ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਗਈ ਹੈ ।
ਸਿੱਧੂ ਮੂਸੇਵਾਲਾ ਦੇ ਭਤੀਜੇ ਸਾਹਿਬਪ੍ਰਤਾਪ ਸਿੱਧੂ ਦਾ ਅੱਜ ਹੈ ਜਨਮਦਿਨ, ਸਟੀਲਬੈਂਗਲਜ਼ ਸਣੇ ਕਈ ਸੈਲੀਬ੍ਰੇਟੀਜ਼ ਨੇ ਦਿੱਤੀ ਵਧਾਈ
ਸਿੱਧੂ ਮੂਸੇਵਾਲਾ (Sidhu Moose Wala) ਦੇ ਭਤੀਜੇ ਸਾਹਿਬਪ੍ਰਤਾਪ ਸਿੱਧੂ (Sahibpartap Sidhu) ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਪਰਿਵਾਰ ਦੇ ਵੱਲੋਂ ਸਾਹਿਬਪ੍ਰਤਾਪ ਸਿੱਧੂ ਦੇ ਨਾਂਅ ‘ਤੇ ਬਣਾਏ ਗਏ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਗਈ ਹੈ । ਇਸ ਤਸਵੀਰ ‘ਚ ਸਾਹਿਬਪ੍ਰਤਾਪ ਚਸ਼ਮਾ ਲਗਾਈ ਪੂਰੇ ਟਸ਼ਨ ‘ਚ ਦਿਖਾਈ ਦੇ ਰਿਹਾ ਹੈ । ਇਸ ਤਸਵੀਰ ‘ਤੇ ਸਿੱਧੂ ਮੂਸੇਵਾਲਾ ਦੇ ਫੈਨਸ ਵੀ ਕਮੈਂਟਸ ਕਰਕੇ ਸਾਹਿਬਪ੍ਰਤਾਪ ਸਿੱਧੂ ਨੂੰ ਵਧਾਈਆਂ ਦੇ ਰਹੇ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(720-×-1280px)-(1)_93b30becb46191ac1198e9d50ee3e9a9_1280X720.webp)
ਹੋਰ ਪੜ੍ਹੋ :
ਸਟੀਲ ਬੈਂਗਲਜ਼ ਸਣੇ ਕਈ ਸੈਲੀਬ੍ਰੇਟੀਜ਼ ਨੇ ਦਿੱਤੀ ਵਧਾਈ
ਸਿੱਧੂ ਮੂਸੇਵਾਲਾ ਦੇ ਭਤੀਜੇ ਸਾਹਿਬਪ੍ਰਤਾਪ ਨੂੰ ਉਸ ਦੇ ਜਨਮਦਿਨ ‘ਤੇ ਸਟੀਲ ਬੈਂਗਲਜ਼ ਦੇ ਵੱਲੋਂ ਵੀ ਵਧਾਈ ਦਿੱਤੀ ਗਈ ਹੈ । ਇਸ ਤੋਂ ਇਲਾਵਾ ਪਵਨ ਵਾਲੀਆ ਸਣੇ ਹੋਰ ਕਈ ਸੈਲੀਬ੍ਰੇਟੀਜ਼ ਨੇ ਵੀ ਵਧਾਈ ਦਿੱਤੀ ਹੈ । ਸਿੱਧੂ ਮੂਸੇਵਾਲਾ ਦੇ ਫੈਨਸ ਵੀ ਸਾਹਿਬਪ੍ਰਤਾਪ ਸਿੱਧੂ ਦੀ ਇਸ ਤਸਵੀਰ ‘ਤੇ ਪਿਆਰ ਲੁਟਾ ਰਹੇ ਹਨ ।

ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਲਈ ਇਨਸਾਫ ਦੀ ਮੰਗ ਵੀ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੇ ਭਤੀਜੇ ਦੇ ਨਾਲ ਕਈ ਵੀਡੀਓਜ਼ ਅਤੇ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(720-×-1280px)-(2)_0e3e3446b8333c8daf9cc731a55656b3_1280X720.webp)
ਸਿੱਧੂ ਮੂਸੇਵਾਲਾ ਦਾ ਭਤੀਜੇ ਦੇ ਨਾਲ ਸੀ ਖ਼ਾਸ ਮੋਹ
ਸਿੱਧੂ ਮੂਸੇਵਾਲਾ ਦਾ ਆਪਣੇ ਭਤੀਜੇ ਸਾਹਿਬਪ੍ਰਤਾਪ ਸਿੱਧੂ ਦੇ ਨਾਲ ਖ਼ਾਸ ਮੋਹ ਸੀ । ਗਾਇਕ ਉਸ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦਾ ਰਹਿੰਦਾ ਸੀ । ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਸਾਹਿਬਪ੍ਰਤਾਪ ਵੀ ਉਦਾਸ ਹੈ ਅਤੇ ਆਪਣੇ ਚਾਚੇ ਨੂੰ ਬਹੁਤ ਜ਼ਿਆਦਾ ਮਿਸ ਕਰਦਾ ਹੈ । ਉਹ ਵੀ ਆਪਣੇ ਚਾਚੇ ਦੇ ਲਈ ਲਗਾਤਾਰ ਇਨਸਾਫ ਦੀ ਮੰਗ ਕਰਦਾ ਆ ਰਿਹਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
