Happy Raikoti: ਵ੍ਰਿੰਦਾਵਨ ਦੇ ਮਸ਼ਹੂਰ ਸੰਤ ਪ੍ਰੇਮਾਨੰਦ ਮਹਾਰਾਜ ਦੇ ਦਰਸ਼ਨ ਕਰਨ ਪੁੱਜੇ ਗਾਇਕ ਹੈਪੀ ਰਾਏਕੋਟੀ, ਸੁਣਾਇਆ ਧਾਰਮਿਕ ਗੀਤ, ਵੇਖੋ ਵੀਡੀਓ
ਮਸ਼ਹੂਰ ਪੰਜਾਬੀ ਗਾਇਕ ਹੈਪੀ ਰਾਏਕੋਟੀ ਆਪਣੀ ਦਿਲਕਸ਼ ਗਾਇਕੀ ਲਈ ਜਾਣੇ ਜਾਂਦੇ ਹਨ। ਹਾਲ ਹੀ 'ਚ ਗਾਇਕ ਹੈਪੀ ਰਾਏਕੋਟੀ ਵ੍ਰਿੰਦਾਵਨ ਦੇ ਮਸ਼ਹੂਰ ਸੰਤ ਪ੍ਰੇਮਾਨੰਦ ਮਹਾਰਾਜ ਦੇ ਦਰਸ਼ਨ ਕਰਨ ਪੁੱਜੇ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
Happy Raikoti: ਵ੍ਰਿੰਦਾਵਨ ਦੇ ਮਸ਼ਹੂਰ ਸੰਤ ਪ੍ਰੇਮਾਨੰਦ ਮਹਾਰਾਜ ਦੇ ਦਰਸ਼ਨ ਕਰਨ ਪੁੱਜੇ ਗਾਇਕ ਹੈਪੀ ਰਾਏਕੋਟੀ, ਸੁਣਾਇਆ ਧਾਰਮਿਕ ਗੀਤ, ਵੇਖੋ ਵੀਡੀਓ
Happy Raikoti visits Vrindavan: ਮਸ਼ਹੂਰ ਪੰਜਾਬੀ ਗਾਇਕ ਹੈਪੀ ਰਾਏਕੋਟੀ ਆਪਣੀ ਦਿਲਕਸ਼ ਗਾਇਕੀ ਲਈ ਜਾਣੇ ਜਾਂਦੇ ਹਨ। ਹਾਲ ਹੀ 'ਚ ਗਾਇਕ ਹੈਪੀ ਰਾਏਕੋਟੀ ਵ੍ਰਿੰਦਾਵਨ ਦੇ ਮਸ਼ਹੂਰ ਸੰਤ ਪ੍ਰੇਮਾਨੰਦ ਮਹਾਰਾਜ ਦੇ ਦਰਸ਼ਨ ਕਰਨ ਪੁੱਜੇ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਗਾਇਕ ਹੈਪੀ ਰਾਏਕੋਟੀ ਸੰਗੀਤ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਗਾਇਕ ਭਗਵਾਨ ਕ੍ਰਿਸ਼ਨ ਦੀ ਨਗਰੀ ਵ੍ਰਿੰਦਾਵਨ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇੱਥੋ ਦੇ ਮਸ਼ਹੂਰ ਸੰਤ ਸਵਾਮੀ ਪ੍ਰੇਮਾਨੰਦ ਮਹਾਰਾਜ ਨਾਲ ਵੀ ਮੁਲਾਕਾਤ ਕੀਤੀ।
ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਤੁਸੀਂ ਗਾਇਕ ਨੂੰ ਸ਼ਰਧਾ ਭਾਵ ਨਾਲ ਸੰਤਾਂ ਦੇ ਦਰਸ਼ਨ ਕਰਦੇ ਤੇ ਪ੍ਰਵਚਨ ਸੁਣਦੇ ਹੋਏ ਵੇਖ ਸਕਦੇ ਹੋ। ਇਸ ਮਗਰੋਂ ਗਾਇਕ ਨੇ ਨਿੱਜੀ ਤੌਰ 'ਤੇ ਸੰਤ ਪ੍ਰੇਮਾਨੰਦ ਮਹਾਰਾਜ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਧਾਰਮਿਕ ਗੀਤ ਵੀ ਸੁਣਾਇਆ।
ਹੈਪੀ ਰਾਏਕੋਟੀ ਦੀ ਇਸ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਲੋਕਾਂ ਨੂੰ ਗਾਇਕ ਦੀ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ। ਹੈਪੀ ਰਾਏਕੋਟੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਤੇ ਫੈਨਜ਼ ਉਨ੍ਹਾਂ ਦੇ ਗੀਤਾਂ ਨੂੰ ਵੀ ਕਾਫੀ ਪਸੰਦ ਕਰਦੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
