ਕਲਾਕਾਰ ਇੰਦਰ ਚਾਹਲ ਆਪਣੇ ਪਿੰਡ ‘ਚ ਗਊਂਆਂ ਦੀ ਧਾਰ ਕੱਢਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਇੰਦਰ ਚਾਹਲ ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ।ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਪਿੰਡ ‘ਚ ਗਊਂਆਂ ਚੋਂਦੇ ਹੋਏ ਨਜ਼ਰ ਆ ਰਹੇ ਹਨ ।
ਕਲਾਕਾਰ ਇੰਦਰ ਚਾਹਲ ਆਪਣੇ ਪਿੰਡ ‘ਚ ਗਊਂਆਂ ਦੀ ਧਾਰ ਕੱਢਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਇੰਦਰ ਚਾਹਲ (Inder Chahal) ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ।ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਪਿੰਡ ‘ਚ ਗਊਂਆਂ ਚੋਂਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਉਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਦੀ ਮਾਂ ਵੀ ਉਸ ਦੇ ਨਾਲ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।
ਹੋਰ ਪੜ੍ਹੋ : ਜੱਟਾਂ ਦਾ ਮੁੰਡਾ ਹਰਦੀਪ ਗਿੱਲ ਤੇ ਬ੍ਰਾਹਮਣਾਂ ਦੀ ਕੁੜੀ ਅਨੀਤਾ ਦੇਵਗਨ ਦੀ ਲਵ ਸਟੋਰੀ ਕਿਵੇਂ ਚੜ੍ਹੀ ਸਿਰੇ, ਜਾਣੋ ਪੂਰੀ ਕਹਾਣੀ
ਇੰਦਰ ਚਾਹਲ ਦਾ ਵਰਕ ਫ੍ਰੰਟ
ਇੰਦਰ ਚਾਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਕਾਫੀ ਸਮਾਂ ਪਹਿਲਾਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਮਾਪਿਆਂ ਦੀ ਇੱਛਾ ਮੁਤਾਬਕ ਲਾਅ ਕੀਤੀ ਅਤੇ ਇੱਕ ਗਾਇਕ ਦੇ ਤੌਰ ‘ਤੇ ਆਪਣੀ ਪਛਾਣ ਬਣਾਈ। ਇੰਦਰ ਚਾਹਲ ਨੇ ਕਈ ਹਿੱਟ ਗੀਤ ਗਾਏ ਹਨ ।

ਜਿਸ ‘ਚ ‘ਤੇਰੀ ਲੋੜ ਨਹੀਂ’, ‘ਫੁਲਕਾਰੀ’ ਸਣੇ ਕਈ ਹਿੱਟ ਗੀਤ ਦਿੱਤੇ ਹਨ।ਇੰਦਰ ਚਾਹਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । ਜਿੱਥੇ ਉਹ ਗਾਇਕੀ ਦੇ ਖੇਤਰ ‘ਚ ਸਰਗਰਮ ਹਨ, ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਹਾਲ ਹੀ ‘ਚ ਉਹ ਫ਼ਿਲਮ ‘ਚੱਲ ਭੱਜ ਚੱਲੀਏ’ ‘ਚ ਵੀ ਨਜ਼ਰ ਆਏ ਸਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
