ਗਾਇਕ ਕਰਣ ਔਜਲਾ ਦੀ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ
ਗਾਇਕ ਕਰਣ ਔਜਲਾ ਦੀ ਆਪਣੀ ਪਤਨੀ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਪਲਕ ਵੈਸਟਨ ਡਰੈੱਸ ‘ਚ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ।
ਗਾਇਕ ਕਰਣ ਔਜਲਾ ਦੀ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ
ਗਾਇਕ ਕਰਣ ਔਜਲਾ (Karan Aujla)ਦੀ ਆਪਣੀ ਪਤਨੀ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਪਲਕ ਵੈਸਟਨ ਡਰੈੱਸ ‘ਚ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਇਸ ਜੋੜੀ ਦੀ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਕਰਣ ਔਜਲਾ ਨੇ ਕੁਝ ਸਮਾਂ ਪਹਿਲਾਂ ਹੀ ਪਲਕ ਦੇ ਨਾਲ ਵਿਆਹ ਕਰਵਾਇਆ ਸੀ।
ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਦੇ ਭਰਾ ਨੇ ਕਰਵਾਈ ਮੰਗਣੀ, ਅਦਾਕਾਰਾ ਨੇ ਮੰਗਣੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ। ਕਰਣ ਔਜਲਾ ਤੇ ਪਲਕ ਦੀ ਇਸ ਨਵੀਂ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ। ਕਰਣ ਔਜਲਾ ਅੰਮ੍ਰਿਤਸਰ ਦੇ ਜੰਮਪਲ ਹਨ ਅਤੇ ਪਹਿਲਾਂ ਉਹ ਕੈਨੇਡਾ ਰਹਿੰਦੇ ਸਨ। ਪਰ ਜਦੋਂ ਤੋਂ ਉਨ੍ਹਾਂ ਦੇ ਘਰ ‘ਤੇ ਫਾਈਰਿੰਗ ਹੋਈ ਹੈ। ਉਸ ਤੋਂ ਬਾਅਦ ਉਹ ਦੁਬਈ ਸ਼ਿਫਟ ਹੋ ਗਏ ਹਨ।ਕਰਣ ਔਜਲਾ ਦੀ ਨਿੱਜੀ ਜ਼ਿੰਦਗੀ ਬਹੁਤ ਉਤਰਾਅ ਚੜਾਅ ਭਰੀ ਰਹੀ ਹੈ ਅਤੇ ਬਹੁਤ ਹੀ ਛੋਟੀ ਉਮਰ ‘ਚ ਉਨ੍ਹਾਂ ਦੇ ਮਾਪਿਆਂ ਦਾ ਦਿਹਾਂਤ ਹੋ ਗਿਆ ਸੀ ।ਉਹ ਅੰਮ੍ਰਿਤਸਰ ਦੇ ਨਜ਼ਦੀਕ ਪਿੰਡ ਦੇ ਜੰਮਪਲ ਹਨ।

ਕਰਣ ਔਜਲਾ ਦਾ ਵਰਕ ਫ੍ਰੰਟ
ਕਰਣ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ‘ਚ ਉਹ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਜਾਣੇ ਜਾਂਦੇ ਹਨ । ਹੁਣ ਤੱਕ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ ।ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਹਾਲ ਹੀ ‘ਚ ਉਨ੍ਹਾਂ ਦੇ ਗੀਤ ‘ਤੌਬਾ ਤੌਬਾ’ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
