ਗਾਇਕ ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਗਾਇਕ ਦੇ ਪਿਤਾ ਵੀ ਆਏ ਨਜ਼ਰ
ਗਾਇਕ ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਇੱਕ ਬਹੁਤ ਹੀ ਕਿਊਟ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਪੁੱਤਰ ਨੂੰ ਲਾਡ ਲਡਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਇਹ ਵੀਡੀਓ ਏਅਰਪੋਰਟ ਦਾ ਲੱਗ ਰਿਹਾ ਹੈ ।
ਗਾਇਕ ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਗਾਇਕ ਦੇ ਪਿਤਾ ਵੀ ਆਏ ਨਜ਼ਰ
ਗਾਇਕ ਮਨਕਿਰਤ ਔਲਖ (Mankirt Aulakh)ਨੇ ਆਪਣੇ ਬੇਟੇ ਦੇ ਨਾਲ ਇੱਕ ਬਹੁਤ ਹੀ ਕਿਊਟ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਪੁੱਤਰ ਨੂੰ ਲਾਡ ਲਡਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਇਹ ਵੀਡੀਓ ਕਿਸੇ ਏਅਰਪੋਰਟ ਦਾ ਲੱਗ ਰਿਹਾ ਹੈ । ਇਸ ਵੀਡੀਓ ‘ਚ ਮਨਕਿਰਤ ਔਲਖ ਦੇ ਪਿਤਾ ਜੀ ਵੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਪਿਉ ਪੁੱਤਰ ਦੀ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਹੋਰ ਪੜ੍ਹੋ : ਗੁਰਮੀਤ ਚੌਧਰੀ ਅਤੇ ਦੇਬੀਨਾ ਬੈਨਰਜੀ ਕਿਸ ਤਰ੍ਹਾਂ ਆਪਣੇ ਬੱਚਿਆਂ ਦੀ ਕਰਦੇ ਹਨ ਦੇਖਭਾਲ, ਤੁਸੀਂ ਵੀ ਅਪਣਾ ਸਕਦੇ ਹੋ ਇਹ ਤਰੀਕੇ
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਭਾਬੀ, ਕੰਗਨ, ਰਾਈਜ਼ ਐਂਡ ਸ਼ਾਈਨ, ਜ਼ਹਿਰ ਜੱਟ ਸਣੇ ਕਈ ਗੀਤ ਸ਼ਾਮਿਲ ਹਨ । ਜਲਦ ਹੀ ਮਨਕਿਰਤ ਔਲਖ ਜਲਦ ਹੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਵੀ ਦਿਖਾਈ ਦੇਣਗੇ ।
-(1)_f256fcd9fc3d83f2a47673cc12eb650a_1280X720.webp)
ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਮਨਕਿਰਤ ਔਲਖ ਭਲਵਾਨੀ ਕਰਦੇ ਹੁੰਦੇ ਸਨ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਰੀਅਰ ਬਨਾਉਣ ਦਾ ਫੈਸਲਾ ਕੀਤਾ ਅਤੇ ਗਾਇਕੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਮੱਲਾਂ ਮਾਰੀਆਂ । ਸੋਸ਼ਲ ਮੀਡੀਆ ‘ਤੇ ਮਨਕਿਰਤ ਔਲਖ ਆਪਣੇ ਪਰਿਵਾਰ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ । ਇਸ ਦੇ ਨਾਲ ਹੀ ਉਹ ਆਪਣੇ ਆਉਣ ਵਾਲੇ ਪ੍ਰੋਜੈਕਟ ਦੇ ਬਾਰੇ ਵੀ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
