ਗਾਇਕ ਪਰਮੀਸ਼ ਵਰਮਾ ਨੇ ਧੀ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਪਿਉ ਧੀ ਦਾ ਅੰਦਾਜ਼
ਗਾਇਕ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਧੀ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਤੇ ਖੂਬ ਪਿਆਰ ਲੁਟਾ ਰਹੇ ਹਨ ।
ਗਾਇਕ ਪਰਮੀਸ਼ ਵਰਮਾ ਨੇ ਧੀ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਪਿਉ ਧੀ ਦਾ ਅੰਦਾਜ਼
ਗਾਇਕ ਪਰਮੀਸ਼ ਵਰਮਾ (Parmish Verma)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਧੀ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਤੇ ਖੂਬ ਪਿਆਰ ਲੁਟਾ ਰਹੇ ਹਨ ।

ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਇਹ ਤਾਰੇ ਦੇਣ ਗਵਾਹੀ, ਚੰਦਰਮਾ ਤੱਕ ਧੱਕ ਆ ਤੇਰੀ ਨੀ’।ਪਰਮੀਸ਼ ਵਰਮਾ ਦੇ ਘਰ ਕੁਝ ਮਹੀਨੇ ਪਹਿਲਾਂ ਹੀ ਧੀ ਨੇ ਜਨਮ ਲਿਆ ਹੈ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਗਾਇਕ ਵੱਲੋਂ ਅਕਸਰ ਸਾਂਝੀਆਂ ਕੀਤੀਆਂ ਜਾਂਦੀਆਂ ਹਨ ।

ਗੀਤ ਗਰੇਵਾਲ ਦੇ ਨਾਲ ਕਰਵਾਇਆ ਵਿਆਹ
ਪਰਮੀਸ਼ ਵਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੈਨੇਡਾ ਮੂਲ ਦੀ ਗੀਤ ਗਰੇਵਾਲ ਦੇ ਨਾਲ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਸਨ ।ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ।

ਪਰਮੀਸ਼ ਵਰਮਾ ਇੱਕ ਵਧੀਆ ਗਾਇਕ ਹੋਣ ਦੇ ਨਾਲ-ਨਾਲ ਇਕ ਵਧੀਆ ਅਦਾਕਾਰ ਅਤੇ ਡਾਇਰੈਕਸ਼ਨ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ । ਉਨ੍ਹਾਂ ਦੇ ਪਿਤਾ ਜੀ ਪੰਜਾਬੀ ਯੂਨੀਵਰਸਿਟੀ ‘ਚ ਬਤੌਰ ਪੰਜਾਬੀ ਵਿਭਾਗ ਦੇ ਮੁਖੀ ਦੇ ਤੌਰ ‘ਤੇ ਸੇਵਾਵਾਂ ਨਿਭਾ ਚੁੱਕੇ ਹਨ । ਇਸ ਤੋਂ ਇਲਾਵਾ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਵੀ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
