ਗਾਇਕਾ ਪਰਵੀਨ ਭਾਰਟਾ ਨੇ ਪਤੀ ਦੇ ਜਨਮਦਿਨ ‘ਤੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ
ਗਾਇਕਾ ਪਰਵੀਨ ਭਾਰਟਾ ਦੇ ਪਤੀ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਗਾਇਕਾ ਨੇ ਆਪਣੀ ਪਤੀ (Husband)ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ ।ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਹੈਪੀ ਬਰਥਡੇ ਹਬੀ, ਮੈਂ ਖੁਸ਼ਨਸੀਬ ਹਾਂ ਕਿ ਤੁਹਾਡਾ ਸਾਥ ਮਿਲਿਆ ।
ਗਾਇਕਾ ਪਰਵੀਨ ਭਾਰਟਾ ਨੇ ਪਤੀ ਦੇ ਜਨਮਦਿਨ ‘ਤੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ
ਗਾਇਕਾ ਪਰਵੀਨ ਭਾਰਟਾ (Parveen Bharta)ਦੇ ਪਤੀ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਗਾਇਕਾ ਨੇ ਆਪਣੀ ਪਤੀ (Husband)ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ ।ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਹੈਪੀ ਬਰਥਡੇ ਹਬੀ, ਮੈਂ ਖੁਸ਼ਨਸੀਬ ਹਾਂ ਕਿ ਤੁਹਾਡਾ ਸਾਥ ਮਿਲਿਆ ।ਪ੍ਰਮਾਤਮਾ ਹਰ ਖੁਸ਼ੀ ਬਖਸ਼ੇ ਆਪ ਜੀ ਨੂੰ’।
_12cf60e1bb55a349e17f67dcbcbbfd9d_1280X720.webp)
ਹੋਰ ਪੜ੍ਹੋ :
ਪਰਵੀਨ ਭਾਰਟਾ ਦੀ ਨਿੱਜੀ ਜ਼ਿੰਦਗੀ
ਪਰਵੀਨ ਭਾਰਟਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਬੱਚੇ ਹਨ ।ਜਿਨ੍ਹਾਂ ਦੇ ਨਾਲ ਗਾਇਕਾ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾਂ ਹੀ ਗਾਇਕਾ ਨੇ ਨਵੀਂ ਕਾਰ ਖਰੀਦੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਬੱਚਿਆਂ ਅਤੇ ਪਤੀ ਦੇ ਨਾਲ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।

ਪਰਵੀਨ ਭਾਰਟਾ ਨੇ ਦਿੱਤੇ ਕਈ ਹਿੱਟ ਗੀਤ
ਗਾਇਕਾ ਪਰਵੀਨ ਭਾਰਟਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗਾਇਕਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

ਗਾਇਕੀ ਦੇ ਖੇਤਰ ‘ਚ ਉਨ੍ਹਾਂ ਨੇ ਜਗ੍ਹਾ ਬਨਾਉਣ ਦੇ ਲਈ ਕਰੜੀ ਮਿਹਨਤ ਕੀਤੀ ਅਤੇ ਇਸੇ ਮਿਹਨਤ ਦੀ ਬਦੌਲਤ ਉਹ ਕਈ ਸਾਲਾਂ ਤੋਂ ਇੰਡਸਟਰੀ ‘ਤੇ ਰਾਜ ਕਰ ਰਹੇ ਹਨ । ਪਰਵੀਨ ਭਾਰਟਾ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਲਾਕੇਟ, ਜ਼ਰੂਰ ਆਊਂਗੀ, ਸਣੇ ਕਈ ਗੀਤ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
