ਗਾਇਕ ਪ੍ਰੀਤ ਹਰਪਾਲ ਪਿਤਾ ਦੇ ਨਾਲ ਸਮੁੰਦਰ ਕਿਨਾਰੇ ਮਸਤੀ ਕਰਦੇ ਆਏ ਨਜ਼ਰ, ਗਾਈਆਂ ਕੁਲਦੀਪ ਮਾਣਕ ਦੀਆਂ ਕਲੀਆਂ, ਵੇਖੋ ਵੀਡੀਓ
ਪ੍ਰੀਤ ਹਰਪਾਲ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਪਿਤਾ ਜੀ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰੀਤ ਹਰਪਾਲ ਆਪਣੇ ਪਿਤਾ ਜੀ ਦੇ ਨਾਲ ਚਿੱਲ ਮੂਡ ‘ਚ ਨਜ਼ਰ ਆ ਰਹੇ ਹਨ ।
ਗਾਇਕ ਪ੍ਰੀਤ ਹਰਪਾਲ ਪਿਤਾ ਦੇ ਨਾਲ ਸਮੁੰਦਰ ਕਿਨਾਰੇ ਮਸਤੀ ਕਰਦੇ ਆਏ ਨਜ਼ਰ, ਗਾਈਆਂ ਕੁਲਦੀਪ ਮਾਣਕ ਦੀਆਂ ਕਲੀਆਂ, ਵੇਖੋ ਵੀਡੀਓ
ਪ੍ਰੀਤ ਹਰਪਾਲ (Preet Harpal) ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਪਿਤਾ ਜੀ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰੀਤ ਹਰਪਾਲ ਆਪਣੇ ਪਿਤਾ ਜੀ ਦੇ ਨਾਲ ਚਿੱਲ ਮੂਡ ‘ਚ ਨਜ਼ਰ ਆ ਰਹੇ ਹਨ । ਦੋਵੇਂ ਜਣੇ ਸਮੁੰਦਰ ਕਿਨਾਰੇ ਖੜ੍ਹੇ ਹੋ ਕੇ ਕੁਲਦੀਪ ਮਾਣਕ ਦੀਆਂ ਕਲੀਆਂ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦਾ ਖੇਤਾਂ ‘ਚ ਕੰਮ ਕਰਦਿਆਂ ਦਾ ਪੁਰਾਣਾ ਹੋਇਆਂ ਦਾ ਵੀਡੀਓ ਵਾਇਰਲ, ਵੇਖ ਕੇ ਪ੍ਰਸ਼ੰਸਕ ਹੋਏ ਭਾਵੁਕ
ਪ੍ਰੀਤ ਸੋਸ਼ਲ ਮੀਡੀਆ ‘ਤੇ ਅਕਸਰ ਸ਼ੇਅਰ ਕਰਦੇ ਹਨ ਵੀਡੀਓਜ਼
ਪ੍ਰੀਤ ਹਰਪਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਬੀਤੇ ਦਿਨੀਂ ਫਾਦਰਸ ਡੇਅ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਆਪਣੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੇ ਸਨ । ਉਹ ਆਪਣੇ ਬੇਟੇ ਦੇ ਨਾਲ ਵੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।
ਪ੍ਰੀਤ ਹਰਪਾਲ ਦਾ ਵਰਕ ਫ੍ਰੰਟ
ਪ੍ਰੀਤ ਹਰਪਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ ।
_ba40fd8cfc4d121c819a9767425f3a22_1280X720.webp)
ਗਾਇਕੀ ਦੇ ਨਾਲ-ਨਾਲ ਉਹ ਵਧੀਆ ਲੇਖਣੀ ਦੇ ਵੀ ਮਾਲਕ ਹਨ । ਉਨ੍ਹਾਂ ਦੇ ਜ਼ਿਆਦਾਤਰ ਗੀਤ ਉਨ੍ਹਾਂ ਨੇ ਖੁਦ ਹੀ ਲਿਖੇ ਹਨ । ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਕਈ ਗੀਤ ਵੱਡੇ ਗਾਇਕਾਂ ਨੇ ਵੀ ਗਾਏ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
