ਅਮਰ ਨੂਰੀ ਨੂੰ ਪੁੱਤਰ ਸਾਰੰਗ ਸਿਕੰਦਰ ਨੇ ਦਿੱਤੀ ਜਨਮ ਦਿਨ ‘ਤੇ ਵਧਾਈ, ਸਾਂਝੀ ਕੀਤੀ ਮਾਂ ਦੇ ਨਾਲ ਪਿਆਰੀ ਜਿਹੀ ਤਸਵੀਰ
ਅਮਰ ਨੂਰੀ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਗਾਇਕਾ ਨੂੰ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵਧਾਈ ਦਿੱਤੀ । ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਸਾਰੰਗ ਸਿਕੰਦਰ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਬਹੁਤ ਹੀ ਪਿਆਰੀ ਤਸਵੀਰ ਆਪਣੀ ਮਾਂ ਦੇ ਨਾਲ ਸਾਂਝੀ ਕੀਤੀ ।
ਅਮਰ ਨੂਰੀ ਨੂੰ ਪੁੱਤਰ ਸਾਰੰਗ ਸਿਕੰਦਰ ਨੇ ਦਿੱਤੀ ਜਨਮ ਦਿਨ ‘ਤੇ ਵਧਾਈ, ਸਾਂਝੀ ਕੀਤੀ ਮਾਂ ਦੇ ਨਾਲ ਪਿਆਰੀ ਜਿਹੀ ਤਸਵੀਰ
ਅਮਰ ਨੂਰੀ (Amar Noori) ਦਾ ਬੀਤੇ ਦਿਨ ਜਨਮਦਿਨ (Birthday)ਸੀ । ਇਸ ਮੌਕੇ ‘ਤੇ ਗਾਇਕਾ ਨੂੰ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵਧਾਈ ਦਿੱਤੀ । ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ (Son Sarang Sikander) ਸਾਰੰਗ ਸਿਕੰਦਰ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਬਹੁਤ ਹੀ ਪਿਆਰੀ ਤਸਵੀਰ ਆਪਣੀ ਮਾਂ ਦੇ ਨਾਲ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਹਨ ।
_394975abc5ed2e7a6c1e01a49c88131d_1280X720.webp)
ਹੋਰ ਪੜ੍ਹੋ : ਮਸ਼ਹੂਰ ਅਦਾਕਾਰਾ ਵੈਭਵੀ ਉਪਾਧਿਆਏ ਉਰਫ ਜੈਸਮੀਨ ਦੀ ਕਾਰ ਹਾਦਸੇ ‘ਚ ਮੌਤ, ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ
ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸਾਰੰਗ ਨੇ ਲਿਖਿਆ ‘ਹੈਪੀ ਬਰਥਡੇ ਮੇਰੀ ਜਨਮ ਦਾਤਾ, ਮੇਰੀ ਮਾਤਾ।ਦੁਨੀਆ ਦੀ ਸਭ ਤੋਂ ਤਾਕਤਵਰ ਮਹਿਲਾ, ਜਨਮ ਦਿਨ ‘ਤੇ ਤੁਹਾਨੂੰ ਪ੍ਰਮਾਤਮਾ ਚੰਗੀ ਸਿਹਤ ਅਤੇ ਹੋਰ ਤਾਕਤ ਦੇ ਨਾਲ ਨਵਾਜੇ’।

ਆਪਣੇ ਜਨਮ ਦਿਨ ‘ਤੇ ਭਾਵੁਕ ਹੋ ਗਈ ਸੀ ਅਮਰ ਨੂਰੀ
ਬੀਤੇ ਦਿਨ ਅਮਰ ਨੂਰੀ ਦਾ ਜਨਮ ਦਿਨ ਪੀਟੀਸੀ ਪੰਜਾਬੀ ਦੇ ਸ਼ੋਅ ਵਾਇਸ ਆਫ਼ ਪੰਜਾਬ ਛੋਟਾ ਚੈਂਪ ਦੇ ਸੈੱਟ ‘ਤੇ ਮਨਾਇਆ ਗਿਆ ਸੀ । ਇਸ ਦੌਰਾਨ ਅਮਰ ਨੂਰੀ ਆਪਣੇ ਪਤੀ ਅਤੇ ਗਾਇਕ ਸਰਦੂਲ ਸਿਕੰਦਰ ਨੂੰ ਯਾਦ ਕਰਕੇ ਭਾਵੁਕ ਹੋ ਗਈ । ਉਨ੍ਹਾਂ ਨੇ ਕਿਹਾ ਸੀ ਕਿ ਸਰਦੂਲ ਸਿਕੰਦਰ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੇ ਆਪਣਾ ਜਨਮਦਿਨ ਨਹੀਂ ਮਨਾਇਆ ।
_10eecddbbe0db336623f4b51225f95fb_1280X720.webp)
ਸਰਦੂਲ ਸਿਕੰਦਰ ਉਨ੍ਹਾਂ ਨੂੰ ਜਨਮ ਦਿਨ ‘ਤੇ ਹਰ ਸਾਲ ਵੱਖਰੇ ਤਰੀਕੇ ਦੇ ਨਾਲ ਮਨਾਉਂਦੇ ਸਨ ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁਰਾਣੇ ਦਿਨ ਵੀ ਯਾਦ ਆ ਗਏ ਹਨ । ਜਦੋਂ ਸਰਦੂਲ ਸਿਕੰਦਰ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਪਹਿਲੀ ਵਾਰ ਹੋਈ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
