ਗਾਇਕ ਭੁਪਿੰਦਰ ਗਿੱਲ ਦੇ ਘਰ ਪਹੁੰਚੇ ਗਾਇਕਾ ਰਣਜੀਤ ਕੌਰ ਅਤੇ ਦੀਪ ਢਿੱਲੋਂ, ਗਾਇਕ ਨੇ ਵੀਡੀਓ ਕੀਤਾ ਸਾਂਝਾ
ਗਾਇਕ ਭੁਪਿੰਦਰ ਗਿੱਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਗਾਇਕ ਦੀਪ ਢਿੱਲੋਂ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਪਤਨੀ ਗੁਰਜੀਤ ਕੌਰ ਵੀ ਮੌਜੂਦ ਹਨ ।
ਗਾਇਕ ਭੁਪਿੰਦਰ ਗਿੱਲ ਦੇ ਘਰ ਪਹੁੰਚੇ ਗਾਇਕਾ ਰਣਜੀਤ ਕੌਰ ਅਤੇ ਦੀਪ ਢਿੱਲੋਂ, ਗਾਇਕ ਨੇ ਵੀਡੀਓ ਕੀਤਾ ਸਾਂਝਾ
ਗਾਇਕ ਭੁਪਿੰਦਰ ਗਿੱਲ (Bhupinder Gill) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਗਾਇਕ ਦੀਪ ਢਿੱਲੋਂ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਪਤਨੀ ਗੁਰਜੀਤ ਕੌਰ ਵੀ ਮੌਜੂਦ ਹਨ । ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਵੀ ਭੁਪਿੰਦਰ ਗਿੱਲ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ ।
ਹੋਰ ਪੜ੍ਹੋ : ਫ਼ਿਲਮ ‘ਸਰਾਭਾ’ ‘ਚ ਜਸਬੀਰ ਜੱਸੀ ਕਾਂਸੀ ਰਾਮ ਦੇ ਕਿਰਦਾਰ ‘ਚ ਆਉਣਗੇ ਨਜ਼ਰ, 3 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ
ਜਿਸ ‘ਚ ਗਾਇਕ ਦੀ ਪਤਨੀ ਆਪਣੇ ਸਮੇਂ ‘ਚ ਮਸ਼ਹੂਰ ਗਾਇਕਾ ਰਹੇ ਬੀਬੀ ਰਣਜੀਤ ਕੌਰ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਭੁਪਿੰਦਰ ਗਿੱਲ ਨੇ ਲਿਖਿਆ ‘ਅੱਜ ਸਾਡੇ ਘਰ ਬੀਬੀ ਰਣਜੀਤ ਕੌਰ ਜੀ ਆਏ’। ਇਹ ਵੀਡੀਓ ਫੈਨਸ ਨੂੰ ਵੀ ਪਸੰਦ ਆ ਰਹੀ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(6)_774008b12b60e975b8f0321ee8c3c7dc_1280X720.webp)
ਭੁਪਿੰਦਰ ਗਿੱਲ ਦਾ ਵਰਕ ਫ੍ਰੰਟ
ਗਾਇਕ ਭੁਪਿੰਦਰ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਜਿਸ ‘ਚ ‘ਬਟੂਆ’ ਗੀਤ ਮੁੱਖ ਤੌਰ ‘ਤੇ ਸ਼ਾਮਿਲ ਹੈ ।ਇਹ ਗੀਤ ਅੱਜ ਵੀ ਸਰੋਤਿਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ ਅਤੇ ਡੀਜੇ ‘ਤੇ ਵੱਜਦਾ ਸੁਣਾਈ ਦਿੰਦਾ ਹੈ ।ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਵੀ ਅਣਗਿਣਤ ਗੀਤ ਹਨ ਜੋ ਸਰੋਤਿਆਂ ‘ਚ ਬਹੁਤ ਪਸੰਦ ਕੀਤੇ ਜਾਂਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
