ਸੋਸ਼ਲ ਮੀਡੀਆ ਸਟਾਰ ਸੰਦੀਪ ਤੂਰ ਨੇ ਲਈ ਨਵੀਂ ਕਾਰ, ਤਸਵੀਰ ਕੀਤੀ ਸਾਂਝੀ
ਸੋਸ਼ਲ ਮੀਡੀਆ ਸਟਾਰ ਸੰਦੀਪ ਤੂਰ ਨੇ ਨਵੀਂ ਕਾਰ ਲਈ ਹੈ ਜਿਸ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੰਦੀਪ ਤੂਰ ਕਾਰ ਦੇ ਨਾਲ ਦਿਖਾਈ ਦੇ ਰਿਹਾ ਹੈ ਅਤੇ ਉਸ ਦੇ ਨਾਲ ਨੂਰ ਵੀ ਨਜ਼ਰ ਆ ਰਹੀ ਹੈ।
ਸੋਸ਼ਲ ਮੀਡੀਆ ਸਟਾਰ ਸੰਦੀਪ ਤੂਰ ਨੇ ਲਈ ਨਵੀਂ ਕਾਰ, ਤਸਵੀਰ ਕੀਤੀ ਸਾਂਝੀ
ਸੋਸ਼ਲ ਮੀਡੀਆ ਸਟਾਰ ਸੰਦੀਪ ਤੂਰ (Sandoop Toor) ਨੇ ਨਵੀਂ ਕਾਰ ਲਈ ਹੈ ਜਿਸ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੰਦੀਪ ਤੂਰ ਕਾਰ ਦੇ ਨਾਲ ਦਿਖਾਈ ਦੇ ਰਿਹਾ ਹੈ ਅਤੇ ਉਸ ਦੇ ਨਾਲ ਨੂਰ ਵੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸੰਦੀਪ ਤੂਰ ਨੇ ਲਿਖਿਆ ‘ਲਓ ਜੀ ਕਰਤਾ ਨੂਰ ਦਾ ਸੁਫ਼ਨਾ ਪੂਰਾ’। ਇਸ ਵੀਡੀਓ ਨੂੰ ਜਿਉਂ ਹੀ ਸੰਦੀਪ ਤੂਰ ਨੇ ਸਾਂਝਾ ਕੀਤਾ ਤਾਂ ਉਸ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਹੋਰ ਪੜ੍ਹੋ : ਪਿਤਾ ਨਾਲ ਹੋਏ ਹਾਦਸੇ ਤੋਂ ਬਾਅਦ ਮਨਜੀਤ ਕੌਰ ਨੇ ਸੰਭਾਲੀ ਭਰਾ ਦੇ ਨਾਲ ਦੁਕਾਨ, ਮੋਗਾ ਦੀ ਮਨਜੀਤ ਕੌਰ ਦੀ ਜਾਣੋ ਪ੍ਰੇਰਣਾਦਾਇਕ ਕਹਾਣੀ
ਕੰਟੈਂਟ ਕ੍ਰਿਏਟਰ ਹੈ ਸੰਦੀਪ ਤੂਰ
ਸੰਦੀਪ ਤੂਰ ਤੇ ਨੂਰ ਕੰਟੈਂਟ ਕ੍ਰਿਏਟਰ ਹਨ ਅਤੇ ਦੋਵੇਂ ਇੱਕਠੇ ਵੀਡੀਓ ਬਣਾਉਂਦੇ ਹਨ । ਦੋਵਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੇ ਹਨ ਤੇ ਲਾਕਡਾਊਨ ਦੇ ਦੌਰਾਨ ਵੀ ਇਨ੍ਹਾਂ ਨੇ ਵੀਡੀਓ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਸੀ ।ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਦੀ ਤਾਰੀਫ ਕੀਤੀ ਸੀ ।

ਨੂਰ ਤਾਂ ਗੁਰਨਾਮ ਭੁੱਲਰ ਦੀ ਫ਼ਿਲਮ ਰੋਜ਼ ਰੋਜ਼ੀ ਤੇ ਗੁਲਾਬ ‘ਚ ਵੀ ਨਜ਼ਰ ਆ ਚੁੱਕੀ ਹੈ।ਇਨ੍ਹਾਂ ਦੋਵਾਂ ਤੋਂ ਇਲਾਵਾ ਇਨ੍ਹਾਂ ਦੋਵਾਂ ਦਾ ਇੱਕ ਹੋਰ ਸਾਥੀ ਵਰੁਨ ਵੀ ਸੀ।ਪਰ ਉਹ ਇਨ੍ਹਾਂ ਦੋਵਾਂ ਤੋਂ ਵੱਖ ਹੋ ਗਿਆ ਸੀ ਅਤੇ ਵੱਖਰਾ ਕੰਟੈਂਟ ਬਨਾਉਣਾ ਸ਼ੁਰੂ ਕਰ ਦਿੱਤਾ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
