ਸੁੱਖ ਜੌਹਲ ਨੇ ਧੂਮਧਾਮ ਨਾਲ ਮਨਾਇਆ ਆਪਣੀ ਭੈਣ ਅਤੇ ਪਤਨੀ ਦਾ ਜਨਮ ਦਿਨ, ਜਨਮ ਦਿਨ ‘ਤੇ ਤਸਵੀਰਾਂ ਕੀਤੀਆਂ ਸਾਂਝੀਆਂ
ਫਿੱਟਨੈਸ ਮਾਡਲ ਸੁੱਖ ਜੌਹਲ ਨੇ ਆਪਣੀ ਭੈਣ ਸਿਫਤ ਕੌਰ ਦਾ ਜਨਮ ਦਿਨ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ ।
ਸੁੱਖ ਜੌਹਲ ਨੇ ਧੂਮਧਾਮ ਨਾਲ ਮਨਾਇਆ ਆਪਣੀ ਭੈਣ ਅਤੇ ਪਤਨੀ ਦਾ ਜਨਮ ਦਿਨ, ਜਨਮ ਦਿਨ ‘ਤੇ ਤਸਵੀਰਾਂ ਕੀਤੀਆਂ ਸਾਂਝੀਆਂ
ਫਿੱਟਨੈਸ ਮਾਡਲ ਸੁੱਖ ਜੌਹਲ(Sukh Johall) ਨੇ ਆਪਣੀ ਭੈਣ ਸਿਫਤ ਕੌਰ ਅਤੇ ਆਪਣੀ ਪਤਨੀ ਦਾ ਜਨਮ ਦਿਨ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁੱਖ ਜੌਹਲ ਆਪਣੇ ਪੂਰੇ ਪਰਿਵਾਰ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਇੱਕ ਵੀਡੀਓ ਵੀ ਉਨ੍ਹਾਂ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ ।
ਹੋਰ ਪੜ੍ਹੋ : ਅਦਾਕਾਰਾ ਯੁਕਤਾ ਮੁਖੀ ਦੇ ਨਾਲ ਕੁੱਟਮਾਰ ਕਰਦਾ ਸੀ ਪਤੀ, ਜਾਣੋ ਮਿਸ ਵਰਲਡ ਰਹੀ ਯੁਕਤਾ ਮੁਖੀ ਦੇ ਜਨਮ ਦਿਨ ‘ਤੇ ਖ਼ਾਸ ਗੱਲਾਂ
ਜਿਸ ‘ਚ ਉਨ੍ਹਾਂ ਦੀ ਪਤਨੀ ਅਤੇ ਭੈਣ ਨਜ਼ਰ ਆ ਰਹੇ ਹਨ । ਜਦੋਂਕਿ ਕੁਝ ਤਸਵੀਰਾਂ ਉਨ੍ਹਾਂ ਦੇ ਮਾਪਿਆਂ ਦੇ ਨਾਲ ਵੀ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ਤਸਵੀਰਾਂ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।ਭੈਣ ਦੇ ਜਨਮ ਦਿਨ ‘ਤੇ ਸੁੱਖ ਜੌਹਲ ਨੇ ਉਨ੍ਹਾਂ ਨੂੰ ਮੁੰਦਰੀ ਤੋਹਫੇ ਦੇ ਤੌਰ ‘ਤੇ ਦਿੱਤੀ ਹੈ ।
_0c0cdda58887a6b7954b4934be870980_1280X720.webp)
ਸੁੱਖ ਜੌਹਲ ਆਪਣੀ ਭੈਣ ਅਤੇ ਪਤਨੀ ਨੂੰ ਕੇਕ ਖਵਾਉਂਦੇ ਹੋਏ ਦਿਖਾਈ ਦੇ ਰਹੇ ਹਨ । ਜਿਸ ਤੋਂ ਲੱਗਦਾ ਹੈ ਕਿ ਜਨਮ ਦਿਨ ਉਨ੍ਹਾਂ ਦੀ ਪਤਨੀ ਗੁਰੀ ਜੌਹਲ ਅਤੇ ਸਿਫਤ ਕੌਰ ਦੋਨਾਂ ਦਾ ਸੀ । ਇੱਕ ਕੇਕ ‘ਤੇ ਲਿਖਿਆ ਭਾਬੀ ਦੀ ਲਾਡਲੀ, ਜਦੋਂਕਿ ਇੱਕ ਕੇਕ ‘ਤੇ ਲਿਖਿਆ ਗਿਆ ਹੈ ‘ਮੇਰੀ ਦੁਨੀਆ’। ਦੋਵਾਂ ਨੂੰ ਫੈਨਸ ਦੇ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
