ਸੁਨੰਦਾ ਸ਼ਰਮਾ ਨੇ ਪੰਜਾਬੀ ਸੂਟ 'ਚ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਫੈਨਜ਼ ਨੂੰ ਆ ਰਹੀ ਪਸੰਦ
ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਆਪਣੀ ਗਾਇਕੀ ਤੇ ਖੂਬਸੂਰਤੀ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ।
ਸੁਨੰਦਾ ਸ਼ਰਮਾ ਨੇ ਪੰਜਾਬੀ ਸੂਟ 'ਚ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਫੈਨਜ਼ ਨੂੰ ਆ ਰਹੀ ਪਸੰਦ
Sunanda Sharma New pictures : ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਆਪਣੀ ਗਾਇਕੀ ਤੇ ਖੂਬਸੂਰਤੀ ਨੂੰ ਲੈ ਕੇ ਸੁਰਖੀਆਂ ਵਿੱਚ ਸੀ। ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ।
ਦੱਸ ਦਈਏ ਕਿ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਗਾਇਕਾ ਅਕਸਰ ਆਪਣੇ ਫੈਨਜ਼ ਦੇ ਮਨੋਰੰਜਨ ਲਈ ਆਪਣੀ ਕਾਮੇਡੀ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਗਾਇਕਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ 'ਚ ਉਹ ਬਹੁਤ ਹੀ ਸੋਹਣ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਅਦਾਕਾਰਾ ਨੇ ਕੈਪਸ਼ਨ ਵਿੱਚ ਲਿਖਿਆ, ' 𝐕𝐞 𝐜𝐡𝐚𝐧𝐧 𝐌𝐞𝐫𝐞 𝐌𝐚𝐤𝐡𝐧𝐚 🌙'
ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਸੁਨੰਦਾ ਸ਼ਰਮਾ ਨੂੰ ਨੀਲੇ ਰੰਗ ਦਾ ਕਢਾਈ ਵਾਲਾ ਸੂਟ ਪਹਿਨੇ ਹੋਏ ਵੇਖ ਸਕਦੇ ਹੋ। ਗਾਇਕਾ ਨੇ ਸੂਟ ਦੇ ਨਾਲ ਪੀਲੇ ਰੰਗ ਦੀ ਪੰਜਾਬੀ ਜੁੱਤੀ ਅਤੇ ਮਿਨਿਮਮ ਮੇਅਕਪ ਤੇ ਸਨਗਲਾਸਿਸ ਨਾਲ ਆਪਣੇ ਲੁੱਕ ਨੂੰ ਕੰਪਲੀਟ ਕੀਤਾ ਹੈ।
ਫੈਨਜ਼ ਗਾਇਕਾ ਦੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਲੋਕ ਸੁਨੰਦਾ ਸ਼ਰਮਾ ਦੀ ਇਨ੍ਹਾਂ ਤਸਵੀਰਾਂ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਗਾਇਕਾ ਦੀ ਸਾਦਗੀ ਤੇ ਖੂਬਸੂਰਤੀ ਦੀ ਤਰੀਫਾਂ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਮਲਟੀ ਟੈਲੈਂਟਿਡ ਕੁੜੀ, ਬਿਊਟੀ ਵਿਦ ਬ੍ਰੇਨ।'
ਸੁਨੰਦਾ ਸ਼ਰਮਾ ਦਾ ਵਰਕ ਫਰੰਟ
ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਅਕਸਰ ਆਪਣੇ ਗੀਤਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹੀ ਹੈ। ਇਨ੍ਹਾਂ ‘ਚ ਬੁਲੇਟ, ਚੋਰੀ ਚੋਰੀ, ਸੈਂਡਲ ਸਣੇ ਕਈ ਗੀਤ ਸ਼ਾਮਿਲ ਹਨ । ਗਾਇਕਾ ਇਨ੍ਹੀਂ ਦਿਨੀਂ ਵਿਦੇਸ਼ ਵਿੱਚ ਆਪਣਾ ਮਿਊਜ਼ਿਕਲ ਟੂਰ ਕਰ ਰਹੀ ਹੈ ਜਿਸ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
