‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਰਿਲੀਜ਼, ਜਾਣੋਂ ਕਦੋਂ ਰਿਲੀਜ਼ ਹੋਵੇਗੀ ਫ਼ਿਲਮ
‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ, ਮਲਕੀਤ ਰੌਣੀ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।
‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਰਿਲੀਜ਼, ਜਾਣੋਂ ਕਦੋਂ ਰਿਲੀਜ਼ ਹੋਵੇਗੀ ਫ਼ਿਲਮ
‘ਅਰਦਾਸ ਸਰਬੱਤ ਦੇ ਭਲੇ ਦੀ’ (Ardaas Sarbat de Bhale Di) ਦਾ ਟੀਜ਼ਰ (Teaser) ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜੈਸਮੀਨ ਭਸੀਨ, ਮਲਕੀਤ ਰੌਣੀ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।ਇਹ ਫ਼ਿਲਮ ਇਸੇ ਸਾਲ ਸਤੰਬਰ ‘ਚ ਰਿਲੀਜ਼ ਹੋਣ ਜਾ ਰਹੀ ਹੈ। ਅੱਜ ਫ਼ਿਲਮ ਦੀ ਸਟਾਰ ਕਾਸਟ ਦੇ ਵੱਲੋਂ ਟੀਜ਼ਰ ਦੇ ਰਿਲੀਜ਼ ਮੌਕੇ ‘ਤੇ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ ।

ਹੋਰ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਯੋਗ ਕਰਨ ਵਾਲੀ ਕੁੜੀ ਦੀਆਂ ਕੰਗਨਾ ਰਣੌਤ ਦੇ ਨਾਲ ਤਸਵੀਰਾਂ ਵਾਇਰਲ
ਇਸ ਮੌਕੇ ‘ਤੇ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਫ਼ਿਲਮ ਦੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਕਿ ‘ਇਹ ਫ਼ਿਲਮ ਲੋਕਾਂ ਦੇ ਨਾਲ ਜੁੜੀ ਹੋਈ ਹੈ ਅਤੇ ਦਰਸ਼ਕਾਂ ਨੂੰ ਪਿਛਲੀਆਂ ਦੋ ਫ਼ਿਲਮਾਂ ਦੇ ਵਾਂਗ ਹੀ ਇਸ ਵਾਰ ਵੀ ਇਹ ਫ਼ਿਲਮ ਸੁਨੇਹਾ ਲੈ ਕੇ ਆਏਗੀ।ਇਸ ਫ਼ਿਲਮ ਚ ਸੂਤਰਧਾਰ ਹੋਣਾ ਇਕ ਬਹੁਤ ਵੱਡਾ ਰੋਲ ਹੈ ਅਤੇ ਫ਼ਿਲਮ ਨਿਰਮਾਤਾ ਦੀ ਇਹ ਖ਼ੂਬਸੂਰਤੀ ਹੈ ਕੇ ਫ਼ਿਲਮ ਚ ਸੂਤਰਧਾਰ ਨਾਲ ਹਾਰ ਕਿਰਦਾਰ ਜੁੜਦਾ ਹੈ।
_9db209bfd6d88b1542aa55b906f38738_1280X720.webp)
ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਅਰਦਾਸ ਵਾਂਗ ਇਹ ਫ਼ਿਲਮ ਵੀ ਓਹਨਾ ਦੀ ਜ਼ਿੰਦਗੀ ਚ ਬਹੁਤ ਵੱਡੀ ਅਹਮਿਅਤ ਰੱਖਦੀ ਹੈ ।ਜੈਸਮੀਨ ਭਸੀਨ ਦਾ ਕਹਿਣਾ ਹੈ ਕੇ ਉਹ ਆਪਣੇ ਆਪ ਨੂੰ ਖੁਸ਼ ਕਿਸਮਤ ਸਮਝਦੇ ਨੇ ਕੇ ਉਹ ਇਸ ਫ਼ਿਲਮ ਦਾ ਹਿੱਸਾ ਨੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਇਸ ਫ਼ਿਲਮ ਦੇ ਸੀਕਵੇਲ ਬਣਾ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
