ਤਸਵੀਰ ‘ਚ ਨਜ਼ਰ ਆ ਰਹੀ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਜੋ ਕਿ ਦਰਸ਼ਕਾਂ ਨੂੰ ਵੀ ਖੂਬ ਪਸੰਦ ਆਉਂਦੀਆਂ ਹਨ । ਕਿਉਂਕਿ ਫੈਨਸ ਵੀ ਆਪਣੇ ਪਸੰਦੀਦਾ ਕਲਾਕਾਰਾਂ ਦੀ ਜ਼ਿੰਦਗੀ ਤੇ ਉਨ੍ਹਾਂ ਦੀਆਂ ਨਿੱਜੀ ਗੱਲਾਂ ਜਾਨਣ ‘ਚ ਬੜੀ ਹੀ ਦਿਲਚਸਪੀ ਲੈਂਦੇ ਹਨ ।

Reported by: PTC Punjabi Desk | Edited by: Shaminder  |  October 21st 2023 08:00 PM |  Updated: October 21st 2023 08:00 PM

ਤਸਵੀਰ ‘ਚ ਨਜ਼ਰ ਆ ਰਹੀ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਜੋ ਕਿ ਦਰਸ਼ਕਾਂ ਨੂੰ ਵੀ ਖੂਬ ਪਸੰਦ ਆਉਂਦੀਆਂ ਹਨ । ਕਿਉਂਕਿ ਫੈਨਸ ਵੀ ਆਪਣੇ ਪਸੰਦੀਦਾ ਕਲਾਕਾਰਾਂ ਦੀ ਜ਼ਿੰਦਗੀ ਤੇ ਉਨ੍ਹਾਂ ਦੀਆਂ ਨਿੱਜੀ ਗੱਲਾਂ ਜਾਨਣ ‘ਚ ਬੜੀ ਹੀ ਦਿਲਚਸਪੀ ਲੈਂਦੇ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਅਦਾਕਾਰਾ ਦੇ ਬਾਰੇ ਦੱਸਣ ਜਾ ਰਹੇ ਹਾਂ ।

ਹੋਰ ਪੜ੍ਹੋ :  ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਜੱਜ ਬਣ ਕੇ ਵਧਾਇਆ ਮਾਪਿਆਂ ਦਾ ਮਾਣ, ਕੋਈ ਡਰਾਈਵਰ ਤੇ ਕੋਈ ਹੈ ਸਿਕਓਰਿਟੀ ਗਾਰਡ ਦੀ ਧੀ, ਵੇਖੋ ਵੀਡੀਓ

ਜੋ ਕਈ ਦਹਾਕਿਆਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰਦੇ ਆ ਰਹੇ ਹਨ । ਕਦੇ ਉਨ੍ਹਾਂ ਨੇ ਗੁਲਾਬੋ ਮਾਸੀ ਬਣ ਕੇ ਹਰ ਕਿਸੇ ਦਾ ਦਿਲ ਜਿੱਤਿਆ ਤੇ ਕਦੇ ਅੜਬ ਸੁਬਾੳੇ ਵਾਲੀ ਬੇਬੇ ਬਣ ਕੇ ਦਰਸ਼ਕਾਂ ਦੇ ਦਿਲਾਂ ‘ਤੇ ਰਾਜ ਕੀਤਾ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।

ਹੁਣ ਤਾਂ ਤੁਹਾਨੂੰ ਸਮਝ ਲੱਗ ਹੀ ਗਈ ਹੋਣੀ ਹੈ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਚੱਲੋਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ। ਅਸੀਂ ਗੱਲ ਕਰ ਰਹੇ ਹਾਂ  ਅਦਾਕਾਰਾ ਨਿਰਮਲ ਰਿਸ਼ੀ ਦੀ । ਜੋ ਅੱਜਕੱਲ੍ਹ ਹਰ ਫ਼ਿਲਮ ‘ਚ ਨਜ਼ਰ ਆਉਂਦੇ ਹਨ ।  

ਨਿਰਮਲ ਰਿਸ਼ੀ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਨਿਰਮਲ ਰਿਸ਼ੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਅੱਜ ਕੋਈ ਵੀ ਫ਼ਿਲਮ ਉਨ੍ਹਾਂ ਤੋਂ ਬਿਨਾਂ ਅਧੂਰੀ ਜਾਪਦੀ ਹੈ । ਉਨ੍ਹਾਂ ਨੇ ਹਾਲ ਹੀ ‘ਚ ਬੂਹੇ ਬਾਰੀਆਂ ਫ਼ਿਲਮ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਨਿੱਕਾ ਜ਼ੈਲਦਾਰ, ਹਨੀਮੂਨ, ਲਵ ਪੰਜਾਬ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । 

- PTC PUNJABI


Popular Posts

LIVE CHANNELS
DOWNLOAD APP


© 2026 PTC Punjabi. All Rights Reserved.
Powered by PTC Network