ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਆਪਣੇ ਪਸੰਦੀਦਾ ਸਿਤਾਰਿਆਂ ਦੇ ਬਾਰੇ ਜਾਨਣ ਦੀ ਫੈਨਸ ‘ਚ ਕਾਫੀ ਕਿਰਿਓਸਿਟੀ ਹੁੰਦੀ ਹੈ । ਖ਼ਾਸ ਕਰਕੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਬਚਪਨ ‘ਚ ਉਨ੍ਹਾਂ ਦੇ ਪਸੰਦੀਦਾ ਸਿਤਾਰੇ ਕਿਸ ਤਰ੍ਹਾਂ ਦੇ ਦਿਖਾਈ ਦਿੰਦੇ ਸਨ । ਇਹ ਜਾਨਣ ‘ਚ ਫੈਨਸ ਬਹੁਤ ਜ਼ਿਆਦਾ ਦਿਲਚਸਪੀ ਲੈਂਦੇ ਹਨ । ਇਨ੍ਹਾਂ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਕਾਫੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਦੇ ਬਚਪਨ ਦੀ ਇੱਕ ਤਸਵੀਰ ਵਿਖਾਉਣ ਜਾ ਰਹੇ ਹਾਂ । ਜੋ ਕਿ ਸੋਸ਼ਲ ਮੀਡੀਆ ‘ਤੇ ਪਸੰਦ ਕੀਤੀ ਜਾ ਰਹੀ ਹੈ ।
/ptc-punjabi/media/media_files/lHFCggdPM2xjnkYqlUuJ.jpg)
ਹੋਰ ਪੜ੍ਹੋ : ਪਤੀ ਹਰਭਜਨ ਸਿੰਘ ਦੇ ਨਾਲ ਵੈਕੇਸ਼ਨ ‘ਤੇ ਗੀਤਾ ਬਸਰਾ, ਤਸਵੀਰਾਂ ਕੀਤੀਆਂ ਸਾਂਝੀਆਂ
ਜੀ ਹਾਂ ਇਸ ਗਾਇਕਾ ਨੇ ਪੰਜਾਬੀ ਇੰਡਸਟਰੀ ਨੂੰ ਹੁਣ ਤੱਕ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਮਿੱਤਰਾਂ ਦੇ ਬੂਟ, ਬਜਟ, ਫੁਲਕਾਰੀ, ਪੀਜ਼ਾ ਹੱਟ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਦੀ । ਜੋ ਆਪਣੇ ਗੀਤਾਂ ਦੇ ਨਾਲ ਨਾਲ ਆਪਣੀ ਵਧੀਆ ਡਰੈਸਿੰਗ ਸੈਂਸ ਦੇ ਲਈ ਵੀ ਜਾਣੀ ਜਾਂਦੀ ਹੈ।
ਕੌਰ ਬੀ ਦਾ ਵਰਕ ਫ੍ਰੰਟ ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੂੰ ਗਾਇਕਾ ਸੁਰਿੰਦਰ ਕੌਰ, ਨੁਸਰਤ ਫਤਿਹ ਅਲੀ ਖ਼ਾਨ ਸਣੇ ਕਈ ਵੱਡੇ ਗਾਇਕਾ ਨੂੰ ਸੁਣਿਆ ਹੈ ਅਤੇ ਸੰਗੀਤ ਦੀਆਂ ਬਾਰੀਕੀਆਂ ਨੂੰ ਸਿੱਖਿਆ । ਗਾਇਕਾ ਨੇ ਪੀਟੀਸੀ ਪੰਜਾਬੀ ਦੇ ਸ਼ੋਅ ਵਾਇਸ ਆਫ਼ ਪੰਜਾਬ ‘ਚ ਵੀ ਪਰਫਾਰਮ ਕੀਤਾ ਸੀ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
