ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਛੋਟੀ ਉਮਰ ‘ਚ ਹੀ ਹੋ ਗਈ ਸੀ ਮੌਤ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਫਨਕਾਰ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਬਹੁਤ ਹੀ ਛੋਟੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ। ਉਸ ਦੀ ਉਮਰ ਭਾਵੇਂ ਬਹੁਤ ਛੋਟੀ ਸੀ ਪਰ ਉਸ ਨੇ ਆਪਣੇ ਗੀਤਾਂ ਦੇ ਨਾਲ ਜੋ ਪਛਾਣ ਬਣਾਈ ਉਹ ਰਹਿੰਦੀ ਦੁਨੀਆ ਤੱਕ ਲੋਕਾਂ ਨੂੰ ਯਾਦ ਰਹੇਗੀ ।
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਛੋਟੀ ਉਮਰ ‘ਚ ਹੀ ਹੋ ਗਈ ਸੀ ਮੌਤ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਫਨਕਾਰ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਬਹੁਤ ਹੀ ਛੋਟੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ। ਉਸ ਦੀ ਉਮਰ ਭਾਵੇਂ ਬਹੁਤ ਛੋਟੀ ਸੀ ਪਰ ਉਸ ਨੇ ਆਪਣੇ ਗੀਤਾਂ ਦੇ ਨਾਲ ਜੋ ਪਛਾਣ ਬਣਾਈ ਉਹ ਰਹਿੰਦੀ ਦੁਨੀਆ ਤੱਕ ਲੋਕਾਂ ਨੂੰ ਯਾਦ ਰਹੇਗੀ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।
ਹੋਰ ਪੜ੍ਹੋ : ਪਾਲ ਸਿੰਘ ਸਮਾਓਂ ਨੇ ਸਾਂਝੀ ਕੀਤੀ ਛੋਟੇ ਸਿੱਧੂ ਮੂਸੇਵਾਲਾ ਦੇ ਨਾਲ ਤਸਵੀਰ, ਫੈਨਸ ਨੂੰ ਆ ਰਹੀ ਪਸੰਦ
ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸੋਨੀ ਪਾਬਲਾ ਦੀ । ਜਿਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤੀ ਜਾ ਰਹੀ ਹੈ ਅਤੇ ਫੈਨਸ ਵੀ ਇਸ ‘ਤੇ ਕਮੈਂਟਸ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਨੀ ਪਾਬਲਾ ਇਸ ਤਸਵੀਰ ‘ਚ ਨੀਲੇ ਰੰਗ ਦੇ ਕੁੜਤੇ ਚਾਦਰੇ ‘ਚ ਨਜ਼ਰ ਆ ਰਹੇ ਹਨ ਅਤੇ ਇਹ ਉਨ੍ਹਾਂ ਦੇ ਪਹਿਲੇ ਗਾਣੇ ਦੇ ਸ਼ੂਟ ਦੌਰਾਨ ਦੀ ਤਸਵੀਰ ਹੈ।
ਛੋਟੀ ਜਿਹੀ ਉਮਰ ‘ਚ ਹੋਇਆ ਸੀ ਦਿਹਾਂਤ
ਸੋਨੀ ਪਾਬਲਾ ਦਾ ਬਹੁਤ ਛੋਟੀ ਉਮਰ ‘ਚ ਦਿਹਾਂਤ ਹੋ ਗਿਆ ਸੀ । ਹਾਲੇ ਉਨ੍ਹਾਂ ਦੇ ਵਿਆਹ ਨੂੰ ਮਸਾਂ ਦੋ ਜਾਂ ਤਿੰਨ ਮਹੀਨੇ ਹੀ ਹੋਏ ਸਨ ਅਤੇ ਵਿਆਹ ਤੋਂ ਬਾਅਦ ਉਹ ਵਿਦੇਸ਼ ‘ਚ ਪਰਫਾਰਮ ਕਰਨ ਦੇ ਦੌਰਾਨ ਉਨ੍ਹਾਂ ਨੂੰ ਘਬਰਾਹਟ ਹੋਈ।ਉਨ੍ਹਾਂ ਨੇ ਪਾਣੀ ਦਾ ਗਲਾਸ ਮੰਗਿਆ ਇਸ ਤੋਂ ਪਹਿਲਾਂ ਕਿ ਉਹ ਪਾਣੀ ਪੀਂਦੇ ਉਹ ਨਿਢਾਲ ਹੋ ਕੇ ਡਿੱਗ ਪਏ ਸਨ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
