ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਪੰਜਾਬੀ ਸਿਤਾਰੇ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਪੰਜਾਬੀ ਸਿਤਾਰੇ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਕਾਮੇਡੀਅਨ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਬਤੌਰ ਅਦਾਕਾਰ ਅਤੇ ਲੇਖਕ ਦੇ ਤੌਰ ‘ਤੇ ਵੀ ਆਪਣੀ ਪਛਾਣ ਬਣਾਈ ।
ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਚੱਲੋਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਅਦਾਕਾਰ ਰਾਣਾ ਰਣਬੀਰ ਦੀ ।ਜਿਨ੍ਹਾਂ ਦੀ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ਨੂੰ ਕੁਝ ਦਿਨ ਪਹਿਲਾਂ ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ ।
ਰਾਣਾ ਰਣਬੀਰ ਦਾ ਵਰਕ ਫ੍ਰੰਟ
ਰਾਣਾ ਰਣਬੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਸੀਸ, ਅਰਦਾਸ, ਮਾਂ, ਮਨਸੂਬਾ,ਪੋਸਤੀ ਸਣੇ ਕਈ ਫ਼ਿਲਮਾਂ ਦੀ ਕਹਾਣੀ ਲਿਖੀ ਹੈ । ਇਸ ਦੇ ਨਾਲ ਹੀ ‘ਆਸੀਸ’ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਹੀ ਜ਼ਿਆਦਾ ਸਰਾਹਿਆ ਗਿਆ ਸੀ। ਰਾਣਾ ਰਣਬੀਰ ਦੀ ਵਧੀਆ ਲੇਖਣੀ ਸਦਕਾ ਉਹ ਵਿਦੇਸ਼ਾਂ ‘ਚ ਵੀ ਆਪਣੀ ਪ੍ਰੇਰਣਾਦਾਇਕ ਸਪੀਚ ਦੇ ਲਈ ਜਾਣੇ ਜਾਂਦੇ ਹਨ । ਉਹ ਕਈ ਸ਼ੋਅ ਪੰਜਾਬ ‘ਚ ਵੀ ਕਰਵਾ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :