ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਬੁੱਝੋ ਤਾਂ ਜਾਣੀਏ !
ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਪਾਲੀਵੁੱਡ ਦੇ ਨਾਲ ਨਾਲ ਬਾਲੀਵੁੱਡ ਇੰਡਸਟਰੀ ‘ਚ ਆਪਣੀ ਪਛਾਣ ਬਣਾਈ ਹੈ ਅਤੇ ਆਪਣੇ ਹਰ ਅੰਦਾਜ਼ ਦੇ ਨਾਲ ਇਸ ਗਾਇਕ ਨੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ।
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਬੁੱਝੋ ਤਾਂ ਜਾਣੀਏ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਖ਼ਾਸ ਕਰਕੇ ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਫੈਨਸ ਨੂੰ ਖੂਬ ਪਸੰਦ ਆਉਂਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਪਾਲੀਵੁੱਡ ਦੇ ਨਾਲ ਨਾਲ ਬਾਲੀਵੁੱਡ ਇੰਡਸਟਰੀ ‘ਚ ਆਪਣੀ ਪਛਾਣ ਬਣਾਈ ਹੈ ਅਤੇ ਆਪਣੇ ਹਰ ਅੰਦਾਜ਼ ਦੇ ਨਾਲ ਇਸ ਗਾਇਕ ਨੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਰਿਲੀਜ਼ ਹੋਈ ਹੈ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਜਲਦ ਹੀ ਫੈਨਸ ‘ਚ ਆਪਣੀ ਫ਼ਿਲਮ ਪੰਜਾਬ 95 ਦੇ ਨਾਲ ਹਾਜ਼ਰੀ ਲਵਾਉਣ ਜਾ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :