ਤਸਵੀਰ ‘ਚ ਨਜ਼ਰ ਆ ਰਿਹਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜੋ ਹਾਲ ਹੀ ‘ਚ ਦਿੱਤੀ ਆਪਣੀ ਇੱਕ ਇੰਟਰਵਿਊ ਦੇ ਕਾਰਨ ਚਰਚਾ ‘ਚ ਰਿਹਾ ਹੈ ।
ਤਸਵੀਰ ‘ਚ ਨਜ਼ਰ ਆ ਰਿਹਾ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜੋ ਹਾਲ ਹੀ ‘ਚ ਦਿੱਤੀ ਆਪਣੀ ਇੱਕ ਇੰਟਰਵਿਊ ਦੇ ਕਾਰਨ ਚਰਚਾ ‘ਚ ਰਿਹਾ ਹੈ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਜਸਬੀਰ ਜੱਸੀ (Jasbir jassi)ਦੀ ।
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਵੈਡਿੰਗ ਐਨੀਵਰਸਰੀ ‘ਤੇ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪਤਨੀ ਨੂੰ ਦਿੱਤੀ ਵਧਾਈ
ਜਿਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਆਪਣੇ ਕਾਲਜ ਟਾਈਮ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਜਸਬੀਰ ਜੱਸੀ ਨੇ ਆਪਣੇ ਸਿਰ ‘ਤੇ ਦਸਤਾਰ ਸਜਾਈ ਹੋਈ ਹੈ । ਜਸਬੀਰ ਜੱਸੀ ਇਸ ਪੋਜ਼ ‘ਚ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਹਾਲ ਹੀ ਜਸਬੀਰ ਜੱਸੀ ਫ਼ਿਲਮ ‘ਸਰਾਭਾ’ ‘ਚ ਆਏ ਨਜ਼ਰ
ਜਸਬੀਰ ਜੱਸੀ ਨੇ ਹਾਲ ਹੀ ‘ਚ ਆਈ ਫ਼ਿਲਮ ‘ਸਰਾਭਾ’ ‘ਚ ਕੰਮ ਕੀਤਾ ਹੈ । ਇਸ ਫ਼ਿਲਮ ‘ਚ ਉਨ੍ਹਾਂ ਨੇ ਪੰਡਤ ਕਾਂਸ਼ੀ ਰਾਮ ਦਾ ਕਿਰਦਾਰ ਨਿਭਾਇਆ ਹੈ ।

ਕਰਤਾਰ ਸਿੰਘ ਸਰਾਭਾ ਦੇ ਜੀਵਨ ‘ਤੇ ਬਣੀ ਇਸ ਫ਼ਿਲਮ ‘ਚ ਆਜ਼ਾਦੀ ਦੀ ਅਲਖ ਜਗਾਉਣ ਵਾਲੇ ਕਰਤਾਰ ਸਿੰਘ ਸਰਾਭਾ ਦੇ ਜੀਵਨ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ।
1st year ch sii main iss time pic.twitter.com/X5ZxFAbk4w
— Jassi (@JJassiOfficial) November 5, 2023
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
