ਮੀਤ ਹੇਅਰ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ, ਮੁੱਖ ਮੰਤਰੀ ਸਣੇ ਕਈ ਹਸਤੀਆਂ ਹੋਈਆਂ ਸ਼ਾਮਿਲ
ਆਮ ਆਦਮੀ ਪਾਰਟੀ ਦੇ ਮੰਤਰੀ ਮੀਤ ਹੇਅਰ ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਮੀਤ ਹੇਅਰ ਨੇ ਯੂਪੀ ਦੀ ਰਹਿਣ ਵਾਲੀ ਡਾਕਟਰ ਗੁਰਵੀਨ ਕੌਰ ਦੇ ਨਾਲ ਲਾਵਾਂ ਲਈਆਂ ਹਨ ।
ਮੀਤ ਹੇਅਰ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ, ਮੁੱਖ ਮੰਤਰੀ ਸਣੇ ਕਈ ਹਸਤੀਆਂ ਹੋਈਆਂ ਸ਼ਾਮਿਲ
ਆਮ ਆਦਮੀ ਪਾਰਟੀ ਦੇ ਮੰਤਰੀ ਮੀਤ ਹੇਅਰ (Meet Hayer)ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਮੀਤ ਹੇਅਰ ਨੇ ਯੂਪੀ ਦੀ ਰਹਿਣ ਵਾਲੀ ਡਾਕਟਰ ਗੁਰਵੀਨ ਕੌਰ ਦੇ ਨਾਲ ਲਾਵਾਂ ਲਈਆਂ ਹਨ । ਵਿਆਹ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੀ ਸ਼ਾਮਿਲ ਹੋਏ ।
ਹੋਰ ਪੜ੍ਹੋ : ਕਮਲਹੀਰ ਪਹੁੰਚੇ ਆਪਣੇ ਪਿੰਡ, ਦਿਖਾਈਆਂ ਪਿੰਡ ਦੀਆਂ ਝਲਕੀਆਂ, ਪ੍ਰਸਿੱਧ ਗੀਤਕਾਰ ਮੰਗਲ ਹਠੂਰ ਵੀ ਨਾਲ ਆਏ ਨਜ਼ਰ
ਇਸ ਤੋਂ ਇਲਾਵਾ ਮੰਤਰੀ ਹਰਪਾਲ ਚੀਮਾ ਅਤੇ ਲਾਲਜੀਤ ਭੁੱਲਰ ਨੇ ਵੀ ਵਿਆਹ ਸਮਾਰੋਹ ‘ਚ ਸ਼ਿਰਕਤ ਕੀਤੀ । ਕੁਝ ਦਿਨ ਪਹਿਲਾਂ ਦੋਵਾਂ ਦੀ ਰਿੰਗ ਸੈਰੇਮਨੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੁਝ ਦਿਨ ਪਹਿਲਾਂ ਹੀ ਪੰਜਾਬ ਦੀ ਸਿਆਸਤ ‘ਚ ਸਰਗਰਮ ਰਾਘਵ ਚੱਢਾ ਨੇ ਪਰੀਣੀਤੀ ਚੋਪੜਾ ਦੇ ਨਾਲ ਵਿਆਹ ਕਰਵਾਇਆ ਹੈ । ਇਸ ਦੇ ਨਾਲ ਹੀ ਮੰਤਰੀ ਹਰਜੋਤ ਬੈਂਸ ਵੀ ਵਿਆਹ ਕਰਵਾ ਚੁੱਕੇ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(25)_a91f192ce622f5b25b8f82c22b698e82_1280X720.webp)
ਸਭ ਤੋਂ ਪਹਿਲਾਂ ਭਗਵੰਤ ਮਾਨ ਨੇ ਕਰਵਾਇਆ ਸੀ ਵਿਆਹ
ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਕੌਰ ਦੇ ਨਾਲ ਦੂਜਾ ਵਿਆਹ ਕਰਵਾਇਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ‘ਚ ਸ਼ਾਮਿਲ ਕਈ ਮੰਤਰੀਆਂ ਅਤੇ ਵਿਧਾਇਕਾਂ ਨੇ ਵਿਆਹ ਕਰਵਾਏ ਹਨ । ਕੁਝ ਸਮਾਂ ਪਹਿਲਾਂ ਹਰਜੋਤ ਬੈਂਸ ਨੇ ਵੀ ਜੋਤੀ ਯਾਦਵ ਦੇ ਨਾਲ ਵਿਆਹ ਕਰਵਾਇਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
