ਫ਼ਿਲਮ ‘ਪਿੰਡ ਆਲਾ ਸਕੂਲ’ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਨਤਮਸਤਕ, ਮਲਕੀਤ ਰੌਣੀ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਫ਼ਿਲਮ ‘ਪਿੰਡ ਆਲਾ ਸਕੂਲ’ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਇਸ ਮੌਕੇ ‘ਤੇ ਫ਼ਿਲਮ ਦੀ ਸਟਾਰ ਕਾਸਟ ਨੇ ਜਿੱਥੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ । ਉੱਥੇ ਹੀ ਫ਼ਿਲਮ ਦੀ ਕਾਮਯਾਬੀ ਲਈ ਵੀ ਕਾਮਨਾ ਕੀਤੀ ।
ਫ਼ਿਲਮ ‘ਪਿੰਡ ਆਲਾ ਸਕੂਲ’ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਨਤਮਸਤਕ, ਮਲਕੀਤ ਰੌਣੀ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਫ਼ਿਲਮ ‘ਪਿੰਡ ਆਲਾ ਸਕੂਲ’ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਨਤਮਸਤਕ ਹੋਏ । ਇਸ ਮੌਕੇ ‘ਤੇ ਫ਼ਿਲਮ ਦੀ ਸਟਾਰ ਕਾਸਟ ਨੇ ਜਿੱਥੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ । ਉੱਥੇ ਹੀ ਫ਼ਿਲਮ ਦੀ ਕਾਮਯਾਬੀ ਲਈ ਵੀ ਕਾਮਨਾ ਕੀਤੀ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮਲਕੀਤ ਰੌਣੀ, ਪ੍ਰੀਤ ਹਰਪਾਲ ‘ਤੇ ਹੋਰ ਕਲਾਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਬੈਠੇ ਹੋਏ ਹਨ । ਇਸ ਤੋਂ ਇਲਾਵਾ ਪ੍ਰੀਤ ਹਰਪਾਲ ਨੇ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਮਲਕੀਤ ਰੌਣੀ ਵੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ੀਆਂ, ਪੁਰਾਣੇ ਸਾਥੀਆਂ ਨਾਲ ਕੀਤੀ ਮੁਲਾਕਾਤਪ੍ਰੀਤ ਹਰਪਾਲ ਅਤੇ ਮਲਕੀਤ ਰੌਣੀ ਦੀ ਫ਼ਿਲਮ ੩ ਮਈ ਨੂੰ ਹੋਵੇਗੀ ਰਿਲੀਜ਼
ਪ੍ਰੀਤ ਹਰਪਾਲ ਅਤੇ ਮਲਕੀਤ ਰੌਣੀ ਦੀ ਫ਼ਿਲਮ ‘ਪਿੰਡ ਆਲਾ ਸਕੂਲ’ 3 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਪ੍ਰੀਤ ਹਰਪਾਲ, ਮਲਕੀਤ ਰੌਣੀ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।

ਫ਼ਿਲਮ ਨੂੰ ਲੈ ਕੇ ਦਰਸ਼ਕ ਵੀ ਖ਼ਾਸੇ ਉਤਸ਼ਾਹਿਤ ਹਨ । ਇਸ ਤੋਂ ਪਹਿਲਾਂ ਫ਼ਿਲਮ ਦੇ ਕਲਾਕਾਰ ਜ਼ੋਰ ਸ਼ੋਰ ਦੇ ਨਾਲ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ ।ਬੀਤੇ ਦਿਨ ਵੀ ਫ਼ਿਲਮ ਦੀ ਸਟਾਰ ਕਾਸਟ ਫ਼ਿਲਮ ਦੀ ਪ੍ਰਮੋਸ਼ਨ ਦੇ ਸਿਲਸਿਲੇ ‘ਚ ਕਿਤੇ ਪਹੁੰਚੀ ਹੋਈ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
