ਤਸਵੀਰ ‘ਚ ਨਜ਼ਰ ਆ ਰਹੇ ਨੇ ਪੰਜਾਬੀ ਇੰਡਸਟਰੀ ਦੇ ਸਿਤਾਰੇ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਕੁਝ ਅਜਿਹੇ ਹੀ ਸਿਤਾਰਿਆਂ ਦੀਆਂ ਤਸਵੀਰਾਂ ਵਿਖਾਉਣ ਜਾ ਰਹੇ ਹਾਂ । ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ‘ਤੇ ਆਪਣੇ ਗੀਤਾਂ ਦੇ ਨਾਲ ਲੰਮਾ ਸਮਾਂ ਰਾਜ ਕੀਤਾ ਅਤੇ ਕਰਦੇ ਆ ਰਹੇ ਹਨ ।
ਤਸਵੀਰ ‘ਚ ਨਜ਼ਰ ਆ ਰਹੇ ਨੇ ਪੰਜਾਬੀ ਇੰਡਸਟਰੀ ਦੇ ਸਿਤਾਰੇ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਕੁਝ ਅਜਿਹੇ ਹੀ ਸਿਤਾਰਿਆਂ ਦੀਆਂ ਤਸਵੀਰਾਂ ਵਿਖਾਉਣ ਜਾ ਰਹੇ ਹਾਂ । ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ‘ਤੇ ਆਪਣੇ ਗੀਤਾਂ ਦੇ ਨਾਲ ਲੰਮਾ ਸਮਾਂ ਰਾਜ ਕੀਤਾ ਅਤੇ ਕਰਦੇ ਆ ਰਹੇ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਕੁਝ ਸਿਤਾਰਿਆਂ ਦੀ ਤਸਵੀਰਾਂ ਵਿਖਾਉਣ ਜਾ ਰਹੇ ਹਾਂ ।

ਹੋਰ ਪੜ੍ਹੋ : ਫ਼ਿਲਮਾਂ ‘ਚ ਹੋਏ ਨਾਕਾਮ ਤਾਂ ਵਿਦੇਸ਼ ‘ਚ ਜਾ ਕੇ ਸੈਟਲ ਕੀਤਾ ਆਪਣਾ ਬਿਜਨੇਸ, ਵਿਦੇਸ਼ਾਂ ‘ਚ ਕਰੋੜਾਂ ਦੀ ਕਮਾਈ ਕਰ ਰਹੇ ਇਹ ਅਦਾਕਾਰ
ਜਿਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਲੰਮਾਂ ਸਮਾਂ ਰਾਜ ਕੀਤਾ ਅਤੇ ਜਿਨ੍ਹਾਂ ਵਿੱਚੋਂ ਇੱਕ ਤਾਂ ਵਿਦੇਸ਼ ਜਾ ਕੇ ਸੈਟਲ ਹੋ ਗਿਆ, ਉੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹੈ । ਜਦੋਂਕਿ ਇੱਕ ਹੋਰ ਗਾਇਕ ਵੀ ਹੈ ਜਿਸ ਨੇ ਗਾਇਕੀ ਦੇ ਨਾਲ ਕਈ ਸਾਲਾਂ ਤੱਕ ਸਰੋਤਿਆਂ ਦਾ ਮਨੋਰੰਜਨ ਕੀਤਾ ਹੈ ।ਜਦੋਂਕਿ ਤੀਜਾ ਕਾਮੇਡੀ ਦੇ ਨਾਲ ਨਾਲ ਹੁਣ ਸਿਆਸਤ ‘ਚ ਵੀ ਸਰਗਰਮ ਹੈ। ਤਸਵੀਰ ਨੂੰ ਵੇਖ ਕੇ ਸ਼ਾਇਦ ਤੁਹਾਨੂੰ ਯਾਦ ਆਇਆ ਹੋਵੇਗਾ ਕਿ ਇਹ ਕੌਣ ਹਨ । ਨਹੀਂ ! ਤਾਂ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ ।

ਇੱਕ ਪਾਸੇ ਪ੍ਰਗਟ ਭਾਗੂ ਹੈ, ਜਦੋਂਕਿ ਦੂਜੇ ਪਾਸੇ ਹਰਦੇਵ ਮਾਹੀਨੰਗਲ ਬੈਠਾ ਹੈ ਜਿਸ ਨੇ ਆਪਣੇ ਸੈਡ ਸੌਂਗਸ ਦੇ ਨਾਲ ਹਮੇਸ਼ਾ ਹੀ ਸਰੋਤਿਆਂ ਦਾ ਮਨ ਪ੍ਰਚਾਇਆ ਹੈ । ਜਦੋਂਕਿ ਇੱਕ ਪਾਸੇ ਪ੍ਰਗਟ ਭਾਗੂੂ ਅਤੇ ਇੱਕ ਹੋਰ ਸ਼ਖਸ ਦੇ ਨਾਲ ਪੰਜਾਬ ਦਾ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੀ ਬੈਠਾ ਹੋਇਆ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ਤੇ ਇਹ ਤਸਵੀਰ ਵਾਇਰਲ ਹੋ ਰਹੀ ਹੈ ਅਤੇ ਲੋਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
