ਕੈਂਸਰ ਦੇ ਨਾਲ ਜੂਝ ਰਹੀ ਹਿਨਾ ਖ਼ਾਨ ਦਾ ਵੀਡੀਓ ਹੋਇਆ ਵਾਇਰਲ, ਆਪਣੇ ਮਾਪਿਆਂ ਦੇ ਲਈ ਇਹ ਸਭ ਕੁਝ ਕਰਨਾ ਚਾਹੁੰਦੀ ਹੈ ਹਿਨਾ ਖ਼ਾਨ, ਵੇਖੋ ਵੀਡੀਓ
ਅਦਾਕਾਰਾ ਹਿਨਾ ਖ਼ਾਨ ਬੈ੍ਰਸਟ ਕੈਂਸਰ ਸਟੇਜ -੩ ਦੇ ਨਾਲ ਜੂਝ ਰਹੀ ਹੈ। ਇਸ ਦੇ ਦੌਰਾਨ ਹਿਨਾ ਖ਼ਾਨ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰ ਰਹੀ ਹੈ। ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਇੱਕ ਲੰਮਾ ਚੌੜਾ ਕੈਪਸ਼ਨ ਵੀ ਲਿਖਿਆ ਹੈ।
ਕੈਂਸਰ ਦੇ ਨਾਲ ਜੂਝ ਰਹੀ ਹਿਨਾ ਖ਼ਾਨ ਦਾ ਵੀਡੀਓ ਹੋਇਆ ਵਾਇਰਲ, ਆਪਣੇ ਮਾਪਿਆਂ ਦੇ ਲਈ ਇਹ ਸਭ ਕੁਝ ਕਰਨਾ ਚਾਹੁੰਦੀ ਹੈ ਹਿਨਾ ਖ਼ਾਨ, ਵੇਖੋ ਵੀਡੀਓ
ਅਦਾਕਾਰਾ ਹਿਨਾ ਖ਼ਾਨ (Hina khan) ਕੈਂਸਰ ਸਟੇਜ -੩ (Breast Cancer) ਦੇ ਨਾਲ ਜੂਝ ਰਹੀ ਹੈ। ਇਸ ਦੇ ਦੌਰਾਨ ਹਿਨਾ ਖ਼ਾਨ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰ ਰਹੀ ਹੈ। ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਇੱਕ ਲੰਮਾ ਚੌੜਾ ਕੈਪਸ਼ਨ ਵੀ ਲਿਖਿਆ ਹੈ। ਅਦਾਕਾਰਾ ਨੇ ਲਿਖਿਆ ‘ਤੁਸੀਂ ਕਸ਼ਮੀਰੀ ਭਾਸ਼ਾ ‘ਚ ਮੇਰੀ ਮਾਂ ਦੀ ਚੀਕਦੀ ਹੋਈ ਆਵਾਜ਼ ਸੁਣ ਸਕਦੇ ਹੋ। ਜਦੋਂ ਉਸ ਨੇ ਆਪਣੇ ਆਪ ਨੂੰ ਕੁਝ ਅਜਿਹਾ ਵੇਖਣ ਦੇ ਲਈ ਤਿਆਰ ਕੀਤਾ ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ‘ਜੱਟ ਐਂਡ ਜੂਲੀਅਟ-੩’ ਦੀ ਕਾਮਯਾਬੀ ਦਾ ਕੇਕ ਕੱਟ ਕੇ ਮਨਾਇਆ ਜਸ਼ਨ, ਵੀਡੀਓ ਕੀਤਾ ਸਾਂਝਾ
ਜਿਸ ਦੀ ਉਸ ਨੇ ਕਦੇ ਕਲਪਨਾ ਵੀ ਨਹੀਂ ਸੀ ਕੀਤੀ । ਦਿਲ ਦਹਿਲਾਉਣ ਵਾਲੀਆਂ ਭਾਵਨਾਵਾਂ ਦਾ ਪ੍ਰਬੰਧਨ ਕਰਨ ਦੇ ਲਈ ਸਾਡੇ ਸਾਰਿਆਂ ਦੇ ਕੋਲ ਕੋਈ ਸਾਧਨ ਨਹੀਂ ਹਨ।ਹਿਨਾ ਖ਼ਾਨ ਨੇ ਅੱਗੇ ਲਿਖਿਆ ‘ਔਰਤ ਕਿਸੇ ਵੀ ਔਰਤ ਦੇ ਸਿਰ ਦੇ ਤਾਜ ਹਨ ਜੋ ਅਸੀਂ ਕਦੇ ਨਹੀਂ ਉਤਾਰਦੇ।
ਪਰ ਜਦੋਂ ਤੁਸੀਂ ਕਿਸੇ ਸਖਤ ਲੜਾਈ ਦਾ ਸਾਹਮਣਾ ਕਰ ਰਹੇ ਹੋ ਤਾਂ ਤੁਹਾਨੂੰ ਆਪਣੇ ਵਾਲ ਗੁਆਉਣੇ ਪੈਣਗੇ । ਹਿਨਾ ਖ਼ਾਨ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ । ਅਦਾਕਾਰਾ ਨੂੰ ਹਰ ਕੋਈ ਹੌਸਲਾ ਦੇ ਰਿਹਾ ਹੈ।

ਹਿਨਾ ਖ਼ਾਨ ਦਾ ਪੁਰਾਣਾ ਵੀਡੀਓ ਵਾਇਰਲ
ਕੈਂਸਰ ਦੇ ਇਲਾਜ ਦੇ ਦੌਰਾਨ ਹਿਨਾ ਖ਼ਾਨ ਦਾ ਪੁਰਾਣਾ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਅਦਾਕਾਰਾ ਆਪਣੇ ਮਾਪਿਆਂ ਦੇ ਸੁਫ਼ਨੇ ਨੂੰ ਪੂਰਾ ਕਰਨ ਨੂੰ ਲੈ ਕੇ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਦੱਸਿਆ ਹੈ ਕਿ ਉਹ ਆਪਣੇ ਵਿਆਹ ਤੋਂ ਪਹਿਲਾਂ ਆਪਣੇ ਮਾਪਿਆਂ ਦੇ ਲਈ ਇੱਕ ਘਰ ਤੇ ਇੱਕ ਇਨਕਮ ਦਾ ਅਜਿਹਾ ਸਰੋਤ ਬਨਾਉਣਾ ਚਾਹੀਦਾ ਹੈ ਤਾਂ ਕਿ ਬੁਢਾਪੇ ਵੇਲੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਏ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
