ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਕੁੜੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੀ ਇੱਕ ਵੱਡੀ ਤੇ ਬਿਹਤਰੀਨ ਅਦਾਕਾਰਾ ਦੀ ਤਸਵੀਰ ਵਾਇਰਲ ਹੋ ਰਹੀ ਹੈ।ਤਸਵੀਰ ਨੂੰ ਵੇਖ ਕੇ ਤੁਹਾਨੂੰ ਅੰਦਾਜ਼ਾ ਤਾਂ ਲੱਗ ਗਿਆ ਹੋਣਾ ਕਿ ਇਹ ਅਦਾਕਾਰਾ ਕੌਣ ਹੈ।
ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਕੁੜੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੀ ਇੱਕ ਵੱਡੀ ਤੇ ਬਿਹਤਰੀਨ ਅਦਾਕਾਰਾ ਦੀ ਤਸਵੀਰ ਵਾਇਰਲ ਹੋ ਰਹੀ ਹੈ।ਤਸਵੀਰ ਨੂੰ ਵੇਖ ਕੇ ਤੁਹਾਨੂੰ ਅੰਦਾਜ਼ਾ ਤਾਂ ਲੱਗ ਗਿਆ ਹੋਣਾ ਕਿ ਇਹ ਅਦਾਕਾਰਾ ਕੌਣ ਹੈ। ਜੇ ਨਹੀਂ ਸਮਝੇ ਤਾਂ ਅਸੀਂ ਤੁਹਾਨੂੰ ਦੱਸ ਦਿੰਦੇ ਹਾਂ। ਇਸ ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਕੁੜੀ ਹੋਰ ਕੋਈ ਨਹੀਂ ਬਲਕਿ ਅਦਾਕਾਰਾ ਅਨੀਤਾ ਦੇਵਗਨ (Anita Devgan) ਹੈ।
ਹੋਰ ਪੜ੍ਹੋ : ‘ਭਾਬੀ ਜੀ ਘਰ ਪਰ ਹੈਂ’ ਫੇਮ ਅਦਾਕਾਰ ਫਿਰੋਜ਼ ਖ਼ਾਨ ਦਾ ਦਿਹਾਂਤ, ਅਮਿਤਾਭ ਬੱਚਨ ਦੀ ਕਰਦਾ ਸੀ ਮਿਮਿਕਰੀ
ਅਨੀਤਾ ਦੇਵਗਨ ਨੇ ਇਸ ਤਸਵੀਰ ਨੂੰ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਸੀ । ਇਹ ਉਸ ਵੇਲੇ ਦੀ ਹੈ ਜਦੋਂ ਅਦਾਕਾਰਾ 11ਵੀਂ ਕਲਾਸ ‘ਚ ਪੜ੍ਹਦੀ ਸੀ ।

ਅਨੀਤਾ ਦੇਵਗਨ ਦਾ ਵਰਕ ਫ੍ਰੰਟ
ਅਨੀਤਾ ਦੇਵਗਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਦੂਰਦਰਸ਼ਨ ਤੇ ਟੀਵੀ ਸੀਰੀਅਲ ‘ਪੜ੍ਹ ਕੇ ਜਮਾਤਾ ਚਾਰ ਸਰਪੰਚਣੀ ਪਿੰਡ ਦੀ ਬਣੀ’ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਅਦਾਕਾਰਾ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ । ਫ਼ਿਲਮਾਂ ‘ਚ ੳਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ, ਹਲਕੀ ਫੁਲਕੀ ਕਾਮੇਡੀ ਹੋਵੇ ਜਾਂ ਕਿਸੇ ਸਿਆਸੀ ਆਗੂ ਦਾ ਕਿਰਦਾਰ ਨਿਭਾਉਣਾ ਹੋਵੇ । ਹਰ ਕਿਰਦਾਰ ‘ਚ ਉਹ ਫਿੱਟ ਬੈਠਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
