ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !
ਅੱਜ ਪੰਜਾਬੀ ਇੰਡਸਟਰੀ ਦੀ ਅਜਿਹੀ ਹੀ ਗਾਇਕਾ ਅਤੇ ਅਦਾਕਾਰਾ ਦੇ ਬਚਪਨ ਦੀਆਂ ਤਸਵੀਰਾਂ ਅਸੀਂ ਤੁਹਾਨੂੰ ਵਿਖਾਉਣ ਜਾ ਰਹੇ ਹਾਂ । ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ।
ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦਿਨੋਂ ਦਿਨ ਵੱਧ ਫੁਲ ਰਹੀ ਹੈ । ਆਏ ਦਿਨ ਇੰਡਸਟਰੀ ‘ਚ ਨਵੇਂ ਚਿਹਰੇ ਤੁਹਾਨੂੰ ਵੇਖਣ ਨੂੰ ਮਿਲ ਰਹੇ ਹਨ । ਹੁਣ ਤਾਂ ਬਾਲੀਵੁੱਡ ਸਿਤਾਰੇ ਵੀ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਪੰਜਾਬੀ ਇੰਡਸਟਰੀ ਦੇ ਗਾਇਕ ਵੀ ਅਦਾਕਾਰੀ ਦੇ ਖੇਤਰ ‘ਚ ਨਿੱਤਰੇ ਹਨ ਅਤੇ ਉਨ੍ਹਾਂ ਨੂੰ ਕਾਮਯਾਬੀ ਵੀ ਮਿਲੀ ਹੈ ।

ਹੋਰ ਪੜ੍ਹੋ :ਉਰਫੀ ਜਾਵੇਦ ਕਰੇਗੀ ਹਾਲੀਵੁੱਡ ਗਾਇਕ ਕਰੋਲ ਜੀ ਨਾਲ ਕੰਮ, ਉਰਫੀ ਨੂੰ ਕਰੋਲ ਜੀ ਕਰਦੇ ਹਨ ਫਾਲੋ
ਅੱਜ ਪੰਜਾਬੀ ਇੰਡਸਟਰੀ ਦੀ ਅਜਿਹੀ ਹੀ ਗਾਇਕਾ ਅਤੇ ਅਦਾਕਾਰਾ ਦੇ ਬਚਪਨ (Childhood pic) ਦੀਆਂ ਤਸਵੀਰਾਂ ਅਸੀਂ ਤੁਹਾਨੂੰ ਵਿਖਾਉਣ ਜਾ ਰਹੇ ਹਾਂ । ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਬੀਤੇ ਦਿਨ ਗਾਇਕਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਆਪਣੇ ਬਚਪਨ ਦੀ ਤਸਵੀਰ ਨੂੰ ਸਾਂਝਾ ਕੀਤਾ ਸੀ । ਅਸੀਂ ਗੱਲ ਕਰ ਰਹੇ ਹਾਂ ਗਾਇਕਾ ਤੋਂ ਅਦਾਕਾਰਾ ਬਣੀ ਨਿਮਰਤ ਖਹਿਰਾ ਦੀ ।

ਨਿਮਰਤ ਖਹਿਰਾ ਨੇ ਸਾਂਝੀ ਕੀਤੀ ਤਸਵੀਰ
ਨਿਮਰਤ ਖਹਿਰਾ ਵੱਲੋਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀ ਕੀਤੀ ਗਈ ਇਸ ਤਸਵੀਰ ‘ਚ ਉਹ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਹੀ ਹੈ । ਇਸ ਤਸਵੀਰ ‘ਚ ਨਿਮਰਤ ਬਹੁਤ ਹੀ ਕਿਊਟ ਲੱਗ ਰਹੀ ਹੈ ਅਤੇ ਦਰਸ਼ਕਾਂ ਦੇ ਵੱਲੋਂ ਵੀ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ।

ਨਿਮਰਤ ਖਹਿਰਾ ਨੇ ਦਿੱਤੇ ਕਈ ਹਿੱਟ ਗੀਤ
ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਜਿਸ ‘ਚ ਕਈ ਗੀਤ ਸ਼ਾਮਿਲ ਹਨ । ਪਰ ਉਨ੍ਹਾਂ ਦੇ ਕੁਝ ਚੋਣਵੇਂ ਗੀਤ ਹਨ, ਜੋ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ । ਰਾਣੀਹਾਰ,ਤੁਸੀਂ ਕੀ ਕਰਦੇ ਜੇ, ਟਾਈਮ ਚੱਕਦਾ, ਬੱਦਲਾਂ ਦੇ ਕਾਲਜੇ, ਸਿਰਾ ਈ ਹੋਊ ਸਣੇ ਕਈ ਗੀਤ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
