ਸਰਦਾਰੀ ਲੁੱਕ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਅਦਾਕਾਰਾ ਦੇ ਬਾਰੇ ਦੱਸਣ ਜਾ ਰਹੇ ਹਾਂ ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।
ਸਰਦਾਰੀ ਲੁੱਕ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਅਦਾਕਾਰਾ ਦੇ ਬਾਰੇ ਦੱਸਣ ਜਾ ਰਹੇ ਹਾਂ ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਬਾਲੀਵੁੱਡ ਇੰਡਸਟਰੀ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਇਹ ਅਦਾਕਾਰਾ ਹਾਲੀਵੁੱਡ ਦੇ ਪ੍ਰੋਜੈਕਟਸ ‘ਚ ਵੀ ਨਜ਼ਰ ਆ ਰਹੀ ਹੈ ।
_f0d2dcf3febfe59115ea2529d092cb39_1280X720.webp)
ਹੋਰ ਪੜ੍ਹੋ : ਬਾਲੀਵੁੱਡ ਦੀਆਂ ਪ੍ਰਸਿੱਧ ਸੁਪਰ ਸਟਾਰਸ ਹਨ ਇਹ ਬੱਚੀਆਂ, ਇੱਕ ਨੂੰ ਮਿਲੀ ਸ਼ੌਹਰਤ ਤੇ ਦੂਜੀ ਨੂੰ ਮਿਲੀ ਮੌਤ
ਹੁਣ ਤਾਂ ਤੁਸੀਂ ਸਮਝ ਹੀ ਗਏ ਹੋੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ । ਜੋ ਕਿ ਸਰਦਾਰ ਲੁੱਕ ‘ਚ ਨਜ਼ਰ ਆ ਰਹੀ ਹੈ । ਉਸਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ।
ਨੀਰੂ ਬਾਜਵਾ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਜੱਟ ਐਂਡ ਜੂਲੀਅਟ, ਛੜਾ, ਕਲੀ ਜੋਟਾ ਅਤੇ ਚੱਲ ਜਿੰਦੀਏ ਵਰਗੀਆਂ ਫ਼ਿਲਮਾਂ ਸ਼ਾਮਿਲ ਹਨ।
_41b53d0a698bc08aa3b5bf587965d582_1280X720.webp)
ਉਨ੍ਹਾਂ ਦੀ ਫ਼ਿਲਮ ਕਲੀ ਜੋਟਾ ਨੇ ਤਾਂ ਕਾਮਯਾਬੀ ਦੇ ਸਾਰੇ ਰਿਕਾਰਡ ਹੀ ਤੋੜ ਦਿੱਤੇ ਹਨ ।ਇਸ ਤੋਂ ਇਲਾਵਾ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਫ਼ਿਲਮ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ ।ਇਸ ਫ਼ਿਲਮ ਦਾ ਟੀਜ਼ਰ ਕੁਝ ਦਿਨ ਪਹਿਲਾਂ ਸਾਹਮਣੇ ਆ ਚੁੱਕਿਆ ਹੈ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
