ਇਸ ਸ਼ਖਸ ਨੇ ਦੱਸਿਆ ‘ਹਰ ਵੇਲੇ ਗੁਰਬਾਣੀ ਦਾ ਸਿਮਰਨ ਉਸ ਦੇ ਮਨ ‘ਚ ਚੱਲਦਾ ਰਹਿੰਦਾ ਹੈ’, ਗਾਇਕ ਜਸਬੀਰ ਜੱਸੀ ਨੇ ਸਾਂਝਾ ਕੀਤਾ ਵੀਡੀਓ
ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਫੈਨਸ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਇੱਕ ਸਿੰਧੀ ਸ਼ਖਸ ਨਜ਼ਰ ਆ ਰਿਹਾ ਹੈ ।
ਇਸ ਸ਼ਖਸ ਨੇ ਦੱਸਿਆ ‘ਹਰ ਵੇਲੇ ਗੁਰਬਾਣੀ ਦਾ ਸਿਮਰਨ ਉਸ ਦੇ ਮਨ ‘ਚ ਚੱਲਦਾ ਰਹਿੰਦਾ ਹੈ’, ਗਾਇਕ ਜਸਬੀਰ ਜੱਸੀ ਨੇ ਸਾਂਝਾ ਕੀਤਾ ਵੀਡੀਓ
ਜਸਬੀਰ ਜੱਸੀ (Jasbir Jassi) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਫੈਨਸ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਇੱਕ ਸਿੰਧੀ ਸ਼ਖਸ ਨਜ਼ਰ ਆ ਰਿਹਾ ਹੈ । ਇਹ ਸ਼ਖਸ ਦੱਸ ਰਿਹਾ ਹੈ ਕਿ ਕਿਵੇਂ ਉਸ ਦੇ ਦਿਮਾਗ ‘ੴ’ ਦਾ ਜਾਪ ਚੱਲਦਾ ਰਹਿੰਦਾ ਹੈ ।

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਦਾ ਧੀ ਦੇ ਨਾਲ ਕਿਊਟ ਵੀਡੀਓ ਹੋ ਰਿਹਾ ਵਾਇਰਲ, ਫੈਨਸ ਨੂੰ ਪਸੰਦ ਆ ਰਿਹਾ ਮਾਂ ਧੀ ਦਾ ਅੰਦਾਜ਼
ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਪੂਰਾ ਪਾਠ ਵੀ ਉਸ ਨੂੰ ਯਾਦ ਹੈ । ਜਸਬੀਰ ਜੱਸੀ ਦੇ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।

ਸੋਸ਼ਲ ਮੀਡੀਆ ‘ਤੇ ਜਸਬੀਰ ਜੱਸੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਸ ਫੈਨਸ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
