ਇਸ ਪੰਜਾਬੀ ਜਾਦੂਗਰ ਨੇ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਦਾ ਪੜ੍ਹ ਲਿਆ ਮਨ, ਵੀਡੀਓ ਹੋ ਰਿਹਾ ਵਾਇਰਲ
ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਨਾਲ ਇੱਕ ਪੰਜਾਬੀ ਜਾਦੂਗਰ ਅਨਮੋਲ ਮੈਜਿਕ ਨਾਂਅ ਦਾ ਜਾਦੂਗਰ ਮਾਈਂਡ ਰੀਡ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।
ਇਸ ਪੰਜਾਬੀ ਜਾਦੂਗਰ ਨੇ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਦਾ ਪੜ੍ਹ ਲਿਆ ਮਨ, ਵੀਡੀਓ ਹੋ ਰਿਹਾ ਵਾਇਰਲ
ਗਿੱਪੀ ਗਰੇਵਾਲ(Gippy Grewal) ਅਤੇ ਰਵਨੀਤ ਗਰੇਵਾਲ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਨਾਲ ਇੱਕ ਪੰਜਾਬੀ ਜਾਦੂਗਰ ਅਨਮੋਲ ਮੈਜਿਕ ਨਾਂਅ ਦਾ ਜਾਦੂਗਰ ਮਾਈਂਡ ਰੀਡ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜਾਦੂਗਰ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਨੂੰ ਟ੍ਰਿਕ ਕਰਕੇ ਵਿਖਾਉਂਦਾ ਹੈ ।
ਹੋਰ ਪੜ੍ਹੋ : ਰਾਖੀ ਸਾਵੰਤ ਨੇ ਕਰਵਾਇਆ ਨਵਾਂ ਹੇਅਰ ਕੱਟ, ਕਿਹਾ ‘ਨਾਮ ਹੈ ਮੇਰਾ ਫਾਤਿਮਾ, ਮੈਂ ਕਰ ਦੂੰਗੀ ਸਭ ਦਾ ਖਾਤਮਾ’
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਕੈਰੀ ਆਨ ਜੱਟਾ-3’ ਨੇ ਵੀ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਸੋਨਮ ਬਾਜਵਾ ਨਜ਼ਰ ਆਏ ਸਨ ।

ਜਲਦ ਹੀ ਗਿੱਪੀ ਗਰੇਵਾਲ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ‘ਚ ਦਿਖਾਈ ਦੇਣਗੇ । ਇਸ ਤੋਂ ਇਲਾਵਾ ਸੰਜੇ ਦੱਤ ਦੇ ਨਾਲ ਉਹ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਵੀ ਲੈ ਕੇ ਆ ਰਹੇ ਹਨ । ਇਸ ਫ਼ਿਲਮ ਦਾ ਦੋਵਾਂ ਦੇ ਫੈਨਸ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।

ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
