ਮਲਕੀਤ ਰੌਣੀ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਫੈਨਸ ਦੇ ਰਹੇ ਵਧਾਈ
ਅਦਾਕਾਰ ਮਲਕੀਤ ਰੌਣੀ ਦੇ ਬੇਟੇ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰ ਨੇ ਆਪਣੇ ਬੇਟੇ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਮਲਕੀਤ ਰੌਣੀ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਫੈਨਸ ਦੇ ਰਹੇ ਵਧਾਈ
ਅਦਾਕਾਰ ਮਲਕੀਤ ਰੌਣੀ (Malkeet Rauni)ਦੇ ਬੇਟੇ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰ ਨੇ ਆਪਣੇ ਬੇਟੇ ਦੇ ਨਾਲ ਇੱਕ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਸੋਸ਼ਲ ਮੀਡੀਆ ‘ਤੇ ਪਿਉ ਪੁੱਤਰ ਦੀ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਜਨਮ ਦਿਨ ‘ਤੇ ਕੀਤੀ ਪਾਰਟੀ, ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
ਮਲਕੀਤ ਰੌਣੀ ਦਾ ਵਰਕ ਫ੍ਰੰਟ
ਮਲਕੀਤ ਰੌਣੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਜਲਦ ਹੀ ਉਹ ਫ਼ਿਲਮ ‘ਬੂਹੇ ਬਾਰੀਆਂ’ ‘ਚ ਨਜ਼ਰ ਆਉਣ ਵਾਲੇ ਹਨ ।

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨੀਰੂ ਬਾਜਵਾ, ਨਿਰਮਲ ਰਿਸ਼ੀ, ਰੁਬੀਨਾ ਬਾਜਵਾ, ਰੁਪਿੰਦਰ ਰੂਪੀ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਨ੍ਹਾਂ ਨੇ ਮਨਸੂਬਾ. ਅਰਦਾਸ ਕਰਾਂ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।

ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਮਲਕੀਤ ਰੌਣੀ ਨੇ ਜਿੱਥੇ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ ਉੱਥੇ ਹੀ ਉਹ ਬਾਲੀਵੁੱਡ ਦੇ ਕਈ ਪ੍ਰੋਜੈਕਟਸ ‘ਚ ਵੀ ਨਜ਼ਰ ਆ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
