ਮੁਸਕਾਨ ਗਰੇਵਾਲ ਦੇ ਪਤੀ ਦਾ ਅੱਜ ਹੈ ਜਨਮ ਦਿਨ, ਗਿੱਪੀ ਗਰੇਵਾਲ ਦੀ ਭਤੀਜੀ ਹੈ ਮੁਸਕਾਨ ਗਰੇਵਾਲ
ਮੁਸਕਾਨ ਗਰੇਵਾਲ ਦੇ ਪਤੀ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਮੁਸਕਾਨ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਮੁਸਕਾਨ ਨੇ ਆਪਣੇ ਪਤੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਮੁਸਕਾਨ ਗਰੇਵਾਲ ਦੇ ਪਤੀ ਦਾ ਅੱਜ ਹੈ ਜਨਮ ਦਿਨ, ਗਿੱਪੀ ਗਰੇਵਾਲ ਦੀ ਭਤੀਜੀ ਹੈ ਮੁਸਕਾਨ ਗਰੇਵਾਲ
ਮੁਸਕਾਨ ਗਰੇਵਾਲ (Muskaan Grewal) ਦੇ ਪਤੀ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਮੁਸਕਾਨ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਮੁਸਕਾਨ ਨੇ ਆਪਣੇ ਪਤੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।ਵੀਡੀਓ ਦੇ ਬੈਕਗਰਾਊਂਡ ‘ਚ ਜੱਸੀ ਗਿੱਲ ਦਾ ਗੀਤ ‘ਏਨਾਂ ਤੈਨੂੰ ਚਾਹੁੰਨੀ ਆਂ’ ਚੱਲ ਰਿਹਾ ਹੈ ।

ਹੋਰ ਪੜ੍ਹੋ : ਕਮਾਈ ਦੇ ਮਾਮਲੇ ‘ਚ ਉਰਫੀ ਜਾਵੇਦ ਵੱਡੇ ਵੱਡਿਆਂ ਨੂੰ ਦਿੰਦੀ ਹੈ ਮਾਤ, ਜਾਣੋ ਮਹੀਨੇ ਦਾ ਕਿੰਨਾ ਕਮਾਉਂਦੀ ਹੈ ਅਦਾਕਾਰਾ
ਮੁਸਕਾਨ ਗਰੇਵਾਲ ਨੇ ਇਸ ਵੀਡੀਓ ਦੇ ਨਾਲ ਬਹੁਤ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ‘ਮੇਰੇ ਪਿਆਰ ਅਤੇ ਅਪਰਾਧ ‘ਚ ਸਾਥੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ। ਮੈਨੂੰ ਉਮੀਦ ਹੈ ਕਿ ਤੁਸੀਂ ਜ਼ਿੰਦਗੀ ‘ਚ ਉਹ ਸਭ ਕੁਝ ਹਾਸਲ ਕਰੋ, ਜੋ ਤੁਸੀਂ ਚਾਹੁੰਦੇ ਹੋ’।
ਮੁਸਕਾਨ ਗਰੇਵਾਲ ਹੈ ਗਿੱਪੀ ਗਰੇਵਾਲ ਦੀ ਭਤੀਜੀ
ਮੁਸਕਾਨ ਗਰੇਵਾਲ ਗਿੱਪੀ ਗਰੇਵਾਲ ਦੀ ਭਤੀਜੀ ਹੈ ਅਤੇ 2022 ‘ਚ ਉਹ ਵਿਆਹ ਦੇ ਬੰਧਨ ‘ਚ ਬੱਝੀ ਸੀ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਸਨ । ਇਸ ਵਿਆਹ ‘ਚ ਗੁਰਦਾਸ ਮਾਨ,ਬੱਬੂ ਮਾਨ, ਸਿੱਧੂ ਮੂਸੇਵਾਲਾ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।
ਵਿਆਹ ਤੋਂ ਬਾਅਦ ਮੁਸਕਾਨ ਗਰੇਵਾਲ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਗਾਤਾਰ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰ ਰਹੀ ਹੈ ।ਮਾਰਚ ‘ਚ ਉਸ ਦਾ ਜਨਮ ਦਿਨ ਸੀ, ਜਿਸ ਨੂੰ ਮੁਸਕਾਨ ਨੇ ਬੜੇ ਹੀ ਉਤਸ਼ਾਹ ਦੇ ਨਾਲ ਮਨਾਇਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
