ਦੂਸਰੇ ਪਾਤਸ਼ਾਹ ਗੁਰੁ ਅੰਗਦ ਦੇਵ ਜੀ ਦਾ ਅੱਜ ਹੈ ਪ੍ਰਕਾਸ਼ ਗੁਰਪੁਰਬ, ਦਰਸ਼ਨ ਔਲਖ ਨੇ ਵੀਡੀਓ ਸਾਂਝਾ ਕਰ ਦਿੱਤੀ ਸੰਗਤਾਂ ਨੂੰ ਵਧਾਈ
ਅਦਾਕਾਰ ਦਰਸ਼ਨ ਔਲਖ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਵੀਡੀਓ ਸਾਂਝਾ ਕਰਕੇ ਸਮੂਹ ਸੰਗਤਾਂ ਨੂੰ ਗੁਰੁ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਹੈ।
ਦੂਸਰੇ ਪਾਤਸ਼ਾਹ ਗੁਰੁ ਅੰਗਦ ਦੇਵ ਜੀ ਦਾ ਅੱਜ ਹੈ ਪ੍ਰਕਾਸ਼ ਗੁਰਪੁਰਬ, ਦਰਸ਼ਨ ਔਲਖ ਨੇ ਵੀਡੀਓ ਸਾਂਝਾ ਕਰ ਦਿੱਤੀ ਸੰਗਤਾਂ ਨੂੰ ਵਧਾਈ
ਦੂਸਰੇ ਪਾਤਸ਼ਾਹ ਗੁਰੁ ਅੰਗਦ ਦੇਵ ਜੀ (Guru Angad Dev ji) ਦਾ ਅੱਜ ਪ੍ਰਕਾਸ਼ ਗੁਰਪੁਰਬ (Parkash Gurpurb) ਹੈ । ਇਸ ਮੌਕੇ ‘ਤੇ ਸੰਗਤਾਂ ਵੀ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਕੇ ਗੁਰੁ ਸਾਹਿਬ ਦਾ ਆਸ਼ੀਰਵਾਦ ਲੈ ਰਹੀਆਂ ਹਨ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਇਸ ਪਾਵਨ ਮੌਕੇ ‘ਤੇ ਸੰਗਤਾਂ ਨੂੰ ਵਧਾਈ ਦਿੱਤੀ ਹੈ। ਅਦਾਕਾਰ ਦਰਸ਼ਨ ਔਲਖ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਵੀਡੀਓ ਸਾਂਝਾ ਕਰਕੇ ਸਮੂਹ ਸੰਗਤਾਂ ਨੂੰ ਗੁਰੁ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਹੈ।ਦਰਸ਼ਨ ਔਲਖ ਅਕਸਰ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਕੋਈ ਨਾ ਕੋਈ ਪੋਸਟ ਸਾਂਝੀ ਕਰਦੇ ਰਹਿੰਦੇ ਹਨ ।
ਹੋਰ ਪੜ੍ਹੋ : ਬ੍ਰੇਨ ਹੈਮਰੇਜ ਦੇ ਕਾਰਨ ਹੋਇਆ ਸੀ ਗੁਰਪ੍ਰੀਤ ਸਿੰਘ ਸੋਨੀ ਦਾ ਦਿਹਾਂਤ, ਦੋਸਤ ਨੇ ਰੋ-ਰੋ ਕੇ ਦੱਸਿਆ ਮਾਪਿਆਂ ਦਾ ਹਾਲ
ਗੁਰੁ ਅੰਗਦ ਦੇਵ ਜੀ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦੀ ਸੇਵਾ ‘ਚ ਲੀਨ ਰਹਿੰਦੇ ਸਨ । ਉਨ੍ਹਾਂ ਦੇ ਸੇਵਾ ਭਾਵ, ਨਿਮਰਤਾ ਅਤੇ ਭਗਤੀ ਭਾਵ ਨੂੰ ਵੇਖਦਿਆਂ ਹੋਇਆਂ ਗੁਰੁ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਗੁਰੁ ਥਾਪਿਆ ਸੀ । ਗੁਰੁ ਅੰਗਦ ਦੇਵ ਜੀ ਦਾ ਪਹਿਲਾ ਨਾਮ ਭਾਈ ਲਹਿਣਾ ਜੀ ਸੀ । ਪਰ ਗੁਰੁ ਨਾਨਕ ਸਾਹਿਬ ਜੀ ਉਨ੍ਹਾਂ ਦੀ ਭਗਤੀ ਤੇ ਸੇਵਾ ਤੋਂ ਏਨੇਂ ਕੁ ਪ੍ਰਭਾਵਿਤ ਹੋਏ ਸਨ ਕਿ ਉਨ੍ਹਾਂ ਨੇ ਭਾਈ ਲਹਿਣਾ ਜੀ ਨੂੰ ਆਪਣੇ ਸਰੀਰ ਦਾ ਅੰਗ ਭਾਵ ਅੰਗਦ ਦੇਵ ਨਾਮ ਦੇ ਦਿੱਤਾ ।
ਦਰਸ਼ਨ ਔਲਖ ਦਾ ਵਰਕ ਫਰੰਟ
ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
