ਅੱਜ ਹੈ ਪੰਜਾਬੀ ਗਾਇਕ ਖ਼ਾਨ ਸਾਬ ਦਾ ਜਨਮ ਦਿਨ, ਜਨਮ ਦਿਨ ‘ਤੇ ਫੈਨਸ ਵੀ ਦੇ ਰਹੇ ਵਧਾਈ
ਪੰਜਾਬੀ ਗਾਇਕ ਖ਼ਾਨ ਸਾਬ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ। ਖ਼ਾਨ ਸਾਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ।ਜਿਸ ‘ਚ ਉਹ ਆਪਣੇ ਦੋਸਤਾਂ ਦੇ ਨਾਲ ਬਰਥਡੇ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ ।
ਅੱਜ ਹੈ ਪੰਜਾਬੀ ਗਾਇਕ ਖ਼ਾਨ ਸਾਬ ਦਾ ਜਨਮ ਦਿਨ, ਜਨਮ ਦਿਨ ‘ਤੇ ਫੈਨਸ ਵੀ ਦੇ ਰਹੇ ਵਧਾਈ
ਪੰਜਾਬੀ ਗਾਇਕ ਖ਼ਾਨ ਸਾਬ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ। ਖ਼ਾਨ ਸਾਬ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ।ਜਿਸ ‘ਚ ਉਹ ਆਪਣੇ ਦੋਸਤਾਂ ਦੇ ਨਾਲ ਬਰਥਡੇ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।
ਹੋਰ ਪੜ੍ਹੋ : ਕੁਲਵਿੰਦਰ ਕੌਰ ਨੂੰ ਨੌਕਰੀ ਦੇਣ ਦੀ ਗੱਲ ਆਖ ਕੇ ਫਸੇ ਵਿਸ਼ਾਲ ਡਡਲਾਨੀ, ਲੋਕਾਂ ਨੇ ਕਿਹਾ ਖਾਲਿਸਤਾਨੀ
ਖ਼ਾਨ ਸਾਬ ਦਾ ਵਰਕ ਫ੍ਰੰਟ
ਖ਼ਾਨ ਸਾਬ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਖ਼ਾਨ ਸਾਬ ਮਰਹੂਮ ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਨੂੰ ਆਪਣਾ ਗੁਰੁ ਮੰਨਦੇ ਹਨ ਅਤੇ ਉਨ੍ਹਾਂ ਦੇ ਗੀਤ ਅਕਸਰ ਗਾਉਂਦੇ ਹੋਏ ਨਜ਼ਰ ਆ ਰਹੇ ਹਨ ।ਖ਼ਾਨ ਸਾਬ ਨੇ ਆਪਣੀ ਆਵਾਜ਼ ‘ਚ ਜਿੱਥੇ ਕਈ ਬਿਹਤਰੀਨ ਗੀਤ ਗਾਏ ਹਨ। ਉੱਥੇ ਹੀ ਕਈ ਧਾਰਮਿਕ ਗੀਤ ਵੀ ਰਿਲੀਜ਼ ਕਰ ਚੁੱਕੇ ਹਨ । ਉਹ ਆਪਣੀ ਵਧੀਆ ਆਵਾਜ਼ ਦੇ ਲਈ ਜਾਣੇ ਜਾਂਦੇ ਹਨ ।

ਕਈ ਗਾਇਕਾਂ ਦੀ ਕਰਦੇ ਮਿਮਿਕਰੀ
ਖ਼ਾਨ ਸਾਬ ਕਈ ਗਾਇਕਾਂ ਦੀ ਮਿਮਿਕਰੀ ਵੀ ਕਰਦੇ ਹਨ । ਬੀਤੇ ਦਿਨੀਂ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ । ਜਿਸ ‘ਚ ਉਹ ਰਵਿੰਦਰ ਗਰੇਵਾਲ, ਕੰਵਰ ਗਰੇਵਾਲ ਸਣੇ ਕਈ ਗਾਇਕਾਂ ਦੀ ਗਾਇਕੀ ਦੀ ਮਿਮਿਕਰੀ ਕਰਦੇ ਹੋਏ ਨਜ਼ਰ ਆਏ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
