ਸਾਹਿਲ ਅਖਤਰ ਦਾ ਹੈ ਅੱਜ ਜਨਮ ਦਿਨ, ਭੈਣ ਗੁਰਲੇਜ ਅਖਤਰ ਤੇ ਜੀਜੇ ਕੁਲਵਿੰਦਰ ਕੈਲੀ ਨੇ ਦਿੱਤੀ ਵਧਾਈ
ਗੁਰਲੇਜ ਅਖਤਰ ਦੇ ਭਰਾ ਸਾਹਿਲ ਅਖਤਰ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੇ ਵੱਲੋਂ ਇੱਕ ਤਸਵੀਰ ਸਾਂਝੀ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ ।
ਸਾਹਿਲ ਅਖਤਰ ਦਾ ਹੈ ਅੱਜ ਜਨਮ ਦਿਨ, ਭੈਣ ਗੁਰਲੇਜ ਅਖਤਰ ਤੇ ਜੀਜੇ ਕੁਲਵਿੰਦਰ ਕੈਲੀ ਨੇ ਦਿੱਤੀ ਵਧਾਈ
ਗੁਰਲੇਜ ਅਖਤਰ (Gurlej Akhtar) ਦੇ ਭਰਾ ਸਾਹਿਲ ਅਖਤਰ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੇ ਵੱਲੋਂ ਇੱਕ ਤਸਵੀਰ ਸਾਂਝੀ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ ।ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖਿਆ ‘ਜਨਮ ਦਿਨ ਦੀ ਬਹੁਤ ਬਹੁਤ ਵਧਾਈ ਹੋਵੇ ਭਰਾ, ਚਮਕਦੇ ਰਹੋ’। ਜਿਉਂ ਹੀ ਗੁਰਲੇਜ ਅਖਤਰ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਹੋਰ ਪੜ੍ਹੋ : ਫ਼ਿਲਮ ਮਸਤਾਨੇ ਨੂੰ ਏਨਾਂ ਪਿਆਰ ਦੇਣ ਲਈ ਤਰਸੇਮ ਜੱਸੜ ਨੇ ਫੈਨਸ ਦਾ ਕੀਤਾ ਸ਼ੁਕਰੀਆ ਅਦਾ, ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵੇਖੀ ਫ਼ਿਲਮ
ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਨੇ ਦਿੱਤੇ ਕਈ ਹਿੱਟ ਗੀਤ
ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਇਨ੍ਹਾਂ ਹਿੱਟ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਵੱਡਾ ਮੁਕਾਮ ਇੰਡਸਟਰੀ ‘ਚ ਬਣਾਇਆ ਹੈ ।ਦੋਵੇਂ ਜਣੇ ਅਕਸਰ ਆਪਣੇ ਬੱਚਿਆਂ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।

ਕੁਝ ਸਮਾਂ ਪਹਿਲਾਂ ਹੀ ਇਸ ਜੋੜੀ ਦੇ ਘਰ ਧੀ ਨੇ ਜਨਮ ਲਿਆ ਹੈ । ਜਿਸ ਦੇ ਨਾਲ ਗਾਇਕ ਜੋੜੀ ਅਕਸਰ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ ।ਹਾਲ ਹੀ ‘ਚ ਗਾਇਕ ਜੋੜੀ ਨੇ ਆਪਣੇ ਨਵੇਂ ਘਰ ‘ਚ ਵੀ ਗ੍ਰਹਿ ਪ੍ਰਵੇਸ਼ ਕੀਤਾ ਹੈ । ਜਿਸ ਦੀਆਂ ਤਸਵੀਰਾਂ ਗਾਇਕ ਜੋੜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
