ਗਿੱਪੀ ਗਰੇਵਾਲ ਦੇ ਪੁੱਤਰ ਏਕਮ ਗਰੇਵਾਲ ਦਾ ਅੱਜ ਹੈ ਜਨਮ ਦਿਨ, ਫੈਨਸ ਦੇ ਰਹੇ ਵਧਾਈ
ਗਿੱਪੀ ਗਰੇਵਾਲ ਦੇ ਪੁੱਤਰ ਏਕਮ ਗਰੇਵਾਲ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰ ਗਿੱਪੀ ਗਰੇਵਾਲ ਨੇ ਇੱਕ ਤਸਵੀਰ ਏਕਮ ਦੀ ਸਾਂਝੀ ਕੀਤੀ ਹੈ ਅਤੇ ਇਸ ਤਸਵੀਰ ਦੇ ਨਾਲ ਪਿਆਰਾ ਜਿਹਾ ਕੈਪਸ਼ਨ ਲਿਖ ਕੇ ਉਸ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਹੈ।
ਗਿੱਪੀ ਗਰੇਵਾਲ ਦੇ ਪੁੱਤਰ ਏਕਮ ਗਰੇਵਾਲ ਦਾ ਅੱਜ ਹੈ ਜਨਮ ਦਿਨ, ਫੈਨਸ ਦੇ ਰਹੇ ਵਧਾਈ
ਗਿੱਪੀ ਗਰੇਵਾਲ (Gippy Grewal) ਦੇ ਪੁੱਤਰ ਏਕਮ ਗਰੇਵਾਲ (Ekom Grewal) ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ‘ਤੇ ਅਦਾਕਾਰ ਗਿੱਪੀ ਗਰੇਵਾਲ ਨੇ ਇੱਕ ਤਸਵੀਰ ਏਕਮ ਦੀ ਸਾਂਝੀ ਕੀਤੀ ਹੈ ਅਤੇ ਇਸ ਤਸਵੀਰ ਦੇ ਨਾਲ ਪਿਆਰਾ ਜਿਹਾ ਕੈਪਸ਼ਨ ਲਿਖ ਕੇ ਉਸ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਹੈ। ਏਕਮ ਗਰੇਵਾਲ ਹਾਲੇ ਪੜ੍ਹਾਈ ਕਰ ਰਹੇ ਹਨ । ਇਸ ਦੇ ਨਾਲ ਹੀ ਬਤੌਰ ਅਸਿਸਟੈਂਟ ਡਾਇਰੈਕਟਰ ਵੀ ਆਪਣੇ ਕੰਮ ਦੀ ਸ਼ੁਰੂਆਤ ਕਰ ਚੁੱਕੇ ਹਨ ।
ਹੋਰ ਪੜ੍ਹੋ : ਜਸਵਿੰਦਰ ਭੱਲਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਉਂ ਕਿਸੇ ਦੇ ਦਿਹਾਂਤ ‘ਤੇ ਸੋਗ ਪ੍ਰਗਟ ਨਹੀਂ ਜਾਂਦੇ ਭੱਲਾ
ਕੁਝ ਸਮਾਂ ਪਹਿਲਾਂ ਉਹ ਆਪਣੇ ਪਿਤਾ ਦੀ ਫ਼ਿਲਮ ਨੂੰ ਅਸਿਸਟ ਕਰ ਚੁੱਕੇ ਹਨ ।ਏਕਮ ਗਰੇਵਾਲ ਰਵਨੀਤ ਤੇ ਗਿੱਪੀ ਗਰੇਵਾਲ ਦੇ ਸਭ ਤੋਂ ਵੱਡੇ ਪੁੱਤਰ ਹਨ । ਉਸ ਤੋਂ ਛੋਟਾ ਸ਼ਿੰਦਾ ਗਰੇਵਾਲ ਹੈ ਅਤੇ ਸਭ ਤੋਂ ਛੋਟਾ ਗੁਰਬਾਜ਼ ਗਰੇਵਾਲ ਹੈ। ਸ਼ਿੰਦਾ ਗਰੇਵਾਲ ਤਾਂ ਆਪਣੇ ਪਿਤਾ ਦੇ ਵਾਂਗ ਪੜ੍ਹਾਈ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੈ। ਜਦੋਂਕਿ ਬੀਤੇ ਦਿਨੀਂ ਗੁਰਬਾਜ਼ ਦਾ ਆਪਣੇ ਭਰਾ ਸ਼ਿੰਦਾ ਦੇ ਨਾਲ ਕਿਊਟ ਜਿਹਾ ਪੌਡਕਾਸਟ ਵੀ ਕਾਫੀ ਵਾਇਰਲ ਹੋਇਆ ਸੀ ।
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ । ਫ਼ਿਲਹਾਲ ਇਨ੍ਹੀਂ ਦਿਨੀਂ ਅਦਾਕਾਰ ਆਪਣੇ ਬੇਟੇ ਦੇ ਨਾਲ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਨੂੰ ਲੈ ਕੇ ਸੁਰਖੀਆਂ ‘ਚ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
