ਹਰਭਜਨ ਮਾਨ ਦੇ ਛੋਟੇ ਭਰਾ ਗੁਰਸੇਵਕ ਮਾਨ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਹਰਭਜਨ ਮਾਨ ਦੇ ਛੋਟੇ ਭਰਾ ਗੁਰਸੇਵਕ ਮਾਨ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਹਰਭਜਨ ਮਾਨ ਨੇ ਆਪਣੇ ਭਰਾ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਭਰਾ ਲਈ ਖੂਬਸੂਰਤ ਜਿਹਾ ਸੁਨੇਹਾ ਵੀ ਲਿਖਿਆ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਜਨਮ ਦਿਨ ਮੁਬਾਰਕ ਛੋਟੇ ਵੀਰ ਗੁਰਸੇਵਕ।
ਹਰਭਜਨ ਮਾਨ ਦੇ ਛੋਟੇ ਭਰਾ ਗੁਰਸੇਵਕ ਮਾਨ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਹਰਭਜਨ ਮਾਨ (Harbhajan Mann) ਦੇ ਛੋਟੇ ਭਰਾ ਗੁਰਸੇਵਕ ਮਾਨ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਹਰਭਜਨ ਮਾਨ ਨੇ ਆਪਣੇ ਭਰਾ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਭਰਾ ਲਈ ਖੂਬਸੂਰਤ ਜਿਹਾ ਸੁਨੇਹਾ ਵੀ ਲਿਖਿਆ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਜਨਮ ਦਿਨ ਮੁਬਾਰਕ ਛੋਟੇ ਵੀਰ ਗੁਰਸੇਵਕ, ਪ੍ਰਮਾਤਮਾ ਖੁਸ਼ੀਆਂ ਖੇੜੇ,ਤੰਦੁਰਸਤੀ ਤੇ ਜ਼ਿੰਦਗੀ ਦੇਵੇ ਤੇ ਹਮੇਸ਼ਾ ਚੜ੍ਹਦੀਕਲਾ ਹੋਵੇ’।
ਹੋਰ ਪੜ੍ਹੋ : ਗਾਇਕ ਸੁਖਵਿੰਦਰ ਸੁੱਖੀ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਪਤਨੀ ਦੇ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਵਧਾਈ
ਜਿਉਂ ਹੀ ਹਰਭਜਨ ਮਾਨ ਨੇ ਇਸ ਤਸਵੀਰ ਨੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਫੈਨਸ ਦੇ ਵੱਲੋਂ ਭਰਾ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ ।

ਹਰਭਜਨ ਮਾਨ ਅਤੇ ਗੁਰਸੇਵਕ ਮਾਨ ਨੇ ਇੱਕਠਿਆਂ ਕਈ ਗੀਤ ਗਾਏ ਹਨ । ਜਿਸ ‘ਚ ਕਵੀਸ਼ਰੀ, ਸਤਰੰਗੀ ਪੀਂਘ, ਮੇਲਾ ਦਿਖਾਊਂਗਾ, ਕਿਹੜੇ ਪਿੰਡੋਂ ਸਣੇ ਕਈ ਗੀਤ ਉਨ੍ਹਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ ।
ਗੁਰਸੇਵਕ ਮਾਨ ਹਨ ਪ੍ਰੋਫੈਸ਼ਨਲ ਪਾਇਲਟ
ਗੁਰਸੇਵਕ ਮਾਨ ਇੱਕ ਪ੍ਰੋਫੈਸ਼ਨਲ ਪਾਇਲਟ ਹਨ । ਗਾਇਕੀ ਤੋਂ ਬਾਅਦ ਉਨ੍ਹਾਂ ਨੇ ਪ੍ਰੋਫੈਸ਼ਨਲ ਪਾਇਲਟ ਦੇ ਤੌਰ ‘ਤੇ ਆਪਣੀ ਪਛਾਣ ਬਣਾਈ । ਉਹ ਅਕਸਰ ਏਅਰਪੋਰਟ ਤੋਂ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।ਗੁਰਸੇਵਕ ਮਾਨ ਨੇ ਆਪਣੇ ਗਾਇਕੀ ਦੇ ਸ਼ੌਂਕ ਨੂੰ ਬਰਕਰਾਰ ਰੱਖਿਆ ਹੋਇਆ ਹੈ ਅਤੇ ਅਕਸਰ ਉਹ ਹਰਭਜਨ ਮਾਨ ਦੇ ਨਾਲ ਗੀਤ ਗਾਉਂਦੇ ਹੋਏ ਨਜ਼ਰ ਆਉਂਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
