ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੇ ਬੇਟੇ ਦਾਨਵੀਰ ਦਾ ਅੱਜ ਹੈ ਜਨਮ ਦਿਨ, ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੇ ਬੇਟੇ ਦਾਨਵੀਰ ਸਿੰਘ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਪੂਰੇ ਪਰਿਵਾਰ ਨੇ ਦਾਨਵੀਰ ਦੇ ਜਨਮ ਦਿਨ ‘ਤੇ ਕੇਕ ਕੱਟ ਕੇ ਜਸ਼ਨ ਮਨਾਇਆ।ਗਾਇਕਾ ਗੁਰਲੇਜ ਅਖਤਰ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਹੈਪੀ ਬਰਥਡੇ ਬੁਆਏ’।
ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੇ ਬੇਟੇ ਦਾਨਵੀਰ ਦਾ ਅੱਜ ਹੈ ਜਨਮ ਦਿਨ, ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ (Gurlej Akhtar) ਦੇ ਬੇਟੇ ਦਾਨਵੀਰ ਸਿੰਘ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਪੂਰੇ ਪਰਿਵਾਰ ਨੇ ਦਾਨਵੀਰ ਦੇ ਜਨਮ ਦਿਨ ‘ਤੇ ਕੇਕ ਕੱਟ ਕੇ ਜਸ਼ਨ ਮਨਾਇਆ।ਗਾਇਕਾ ਗੁਰਲੇਜ ਅਖਤਰ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਹੈਪੀ ਬਰਥਡੇ ਬੁਆਏ’।ਗਾਇਕਾ ਨੇ ਅੱਗੇ ਲਿਖਿਆ ‘ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਤੇਰੇ ਵਰਗਾ ਪਿਆਰਾ ਪੁੱਤਰ ਮਿਲਿਆ ।
ਜਨਮ ਦਿਨ ਦੀ ਬਹੁਤ ਬਹੁਤ ਮੁਬਾਰਕ ਮੇਰੇ ਪੁੱਤਰ,ਮੇਰੇ ਹੀਰੋ’।ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਆ ਰਹੇ ਹਨ ਅਤੇ ਹਰ ਕੋਈ ਗਾਇਕ ਜੋੜੀ ਨੂੰ ਪੁੱਤਰ ਦੇ ਜਨਮ ਦਿਨ ‘ਤੇ ਵਧਾਈ ਦੇ ਰਹੇ ਹਨ ।

ਦਾਨਵੀਰ ਵੀ ਸਿੱਖ ਰਿਹਾ ਗਾਇਕੀ ਦੇ ਗੁਰ
ਦਾਨਵੀਰ ਦੀ ਗੱਲ ਕਰੀਏ ਤਾਂ ਉਹ ਵੀ ਆਪਣੇ ਮਾਪਿਆਂ ਤੋਂ ਗਾਇਕੀ ਦੇ ਗੁਰ ਸਿੱਖ ਰਿਹਾ ਹੈ । ਕੁਝ ਸਮਾਂ ਪਹਿਲਾਂ ਉਸਦੀ ਆਵਾਜ਼ ‘ਚ ਸ਼ਬਦ ਵੀ ਰਿਲੀਜ਼ ਹੋਇਆ ਸੀ। ਜੋ ਕਿ ਸਰੋਤਿਆਂ ਨੂੰ ਬਹੁਤ ਜ਼ਿਆਦਾ ਪਸੰਦ ਆਇਆ ਸੀ ।

ਦਾਨਵੀਰ ਦੀ ਇੱਕ ਭੈਣ ਵੀ ਹੈ ਜਿਸ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ ਅਤੇ ਦਾਨਵੀਰ ਆਪਣੀ ਛੋਟੀ ਭੈਣ ਨੂੰ ਅਕਸਰ ਲਾਡ ਲਡਾਉਂਦਾ ਹੋਇਆ ਨਜ਼ਰ ਆਉਂਦਾ ਹੈ। ਆਪਣੀ ਧੀ ਹਰਗੁਨਵੀਰ ਕੌਰ ਦੇ ਨਾਲ ਗਾਇਕ ਜੋੜੀ ਦੇ ਵੱਲੋਂ ਵੀ ਵੀਡੀਓ ਅਤੇ ਤਸਵੀਰਾਂ ਸਾਂਝੇ ਕੀਤੇ ਜਾਂਦੇ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(47)_38091804f06ff6159ce00257e35b8fe2_1280X720.webp)
ਕਈ ਸਾਲਾਂ ਤੋਂ ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਇੰਡਸਟਰੀ ‘ਚ ਸਰਗਰਮ
ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ ।ਇਸ ਜੋੜੀ ਨੇ ਇੱਕਠਿਆਂ ਵੀ ਕਈ ਗੀਤ ਗਾਏ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :