ਗੁਰੁ ਰਾਮਦਾਸ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ ਸਣੇ ਕਈ ਹਸਤੀਆਂ ਨੇ ਦਿੱਤੀ ਵਧਾਈ
ਗੁਰੁ ਰਾਮਦਾਸ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ।ਇਸ ਮੌਕੇ ‘ਤੇ ਸੰਗਤਾਂ ਗੁਰੁ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ।
ਗੁਰੁ ਰਾਮਦਾਸ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ ਸਣੇ ਕਈ ਹਸਤੀਆਂ ਨੇ ਦਿੱਤੀ ਵਧਾਈ
ਗੁਰੁ ਰਾਮਦਾਸ ਜੀ (Guru Ramdas Ji )ਦਾ ਅੱਜ ਪ੍ਰਕਾਸ਼ ਦਿਹਾੜਾ (Parkash Purb)ਮਨਾਇਆ ਜਾ ਰਿਹਾ ਹੈ।ਇਸ ਮੌਕੇ ‘ਤੇ ਸੰਗਤਾਂ ਗੁਰੁ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ।
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਧੰਨ ਧੰਨ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ਧੰਨ ਧੰਨ ਸ੍ਰੀ 💐ਗੁਰੂ ਰਾਮਦਾਸ ਜੀ 💐ਦੇ ਆਗਮਨ ਪ੍ਰਕਾਸ ਪੂਰਬ ਦੀਆਂ ਆਪ ਸਭ ਨੂੰ ਲੱਖ- ਲੱਖ ਵਧਾਈਆ’ ।
ਕੋਈ ਵੀ ਧਾਰਮਿਕ ਪੁਰਬ ਹੁੰਦਾ ਹੈ ਤਾਂ ਦਰਸ਼ਨ ਔਲਖ ਅਕਸਰ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ । ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ ਨਾਲ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਗੀਤ ਵੀ ਕੱਢਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :