ਹਰਭਜਨ ਮਾਨ ਤੇ ਹਰਮਨ ਮਾਨ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਪਤਨੀ ਨੂੰ ਦਿੱਤੀ ਵਧਾਈ
ਹਰਭਜਨ ਮਾਨ ਤੇ ਹਰਮਨ ਮਾਨ ਦੀ ਅੱਜ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਹਰਮਨ ਮਾਨ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ। ਹਰਭਜਨ ਮਾਨ ਨੇ ਲਿਖਿਆ ‘ਮੇਰੀ ਜ਼ਿੰਦਗੀ ਤੇਰੇ ਨਾਂਅ, ਹੈਪੀ ਵੈਡਿੰਗ ਐਨੀਵਰਸਰੀ ਹਰਮਨ ਮਾਨ’।
ਹਰਭਜਨ ਮਾਨ ਤੇ ਹਰਮਨ ਮਾਨ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਪਤਨੀ ਨੂੰ ਦਿੱਤੀ ਵਧਾਈ
ਹਰਭਜਨ ਮਾਨ (Harbhajan Mann) ਤੇ ਹਰਮਨ ਮਾਨ (Harman Mann) ਦੀ ਅੱਜ ਵੈਡਿੰਗ ਐਨੀਵਰਸਰੀ (Wedding Anniversary) ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਹਰਮਨ ਮਾਨ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ। ਹਰਭਜਨ ਮਾਨ ਨੇ ਲਿਖਿਆ ‘ਮੇਰੀ ਜ਼ਿੰਦਗੀ ਤੇਰੇ ਨਾਂਅ, ਹੈਪੀ ਵੈਡਿੰਗ ਐਨੀਵਰਸਰੀ ਹਰਮਨ ਮਾਨ’।

ਜਿਉਂ ਹੀ ਹਰਭਜਨ ਮਾਨ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਫੈਨਸ ਦੇ ਵੱਲੋਂ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ।ਹਰ ਕੋਈ ਇਸ ਜੋੜੀ ਨੂੰ ਵਧਾਈਆਂ ਦੇ ਰਿਹਾ ਹੈ। ਇਸ ਜੋੜੀ ਦੇ ਵਿਆਹ ਨੂੰ ਕਈ ਸਾਲ ਹੋ ਚੁੱਕੇ ਨੇ ਅਤੇ ਉਨ੍ਹਾਂ ਦੇ ਦੋ ਪੁੱਤਰ ਤੇ ਇੱਕ ਧੀ ਹੈ। ਪੁੱਤਰ ਅਵਕਾਸ਼ ਮਾਨ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਗਾਇਕੀ ਦੇ ਖੇਤਰ ‘ਚ ਸਰਗਰਮ ਹੈ । ਜਦੋਂ ਕਿ ਛੋਟਾ ਪੁੱਤਰ ਤੇ ਧੀ ਪੜ੍ਹਾਈ ਕਰ ਰਹੇ ਹਨ ।
ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਹਰਭਜਨ ਮਾਨ ਦੀ ਵੱਡੀ ਫੈਨ ਫਾਲੋੋਵਿੰਗ ਹੈ। ਹਰਭਜਨ ਮਾਨ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
