ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਵੀਡੀਓ ਸਾਂਝਾ ਕਰ ਦਿੱਤੀ ਵਧਾਈ
ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਅੱਜ ਵੈਡਿੰਗ ਐਨੀਵਰਸਰੀ ਹੈ ।ਇਸ ਮੌਕੇ ‘ਤੇ ਪਰਮੀਸ਼ ਵਰਮਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰ ਪਰਮੀਸ਼ ਵਰਮਾ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ ।
ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਵੀਡੀਓ ਸਾਂਝਾ ਕਰ ਦਿੱਤੀ ਵਧਾਈ
ਪਰਮੀਸ਼ ਵਰਮਾ (Parmish Verma) ਅਤੇ ਗੀਤ ਗਰੇਵਾਲ ਦੀ ਅੱਜ ਵੈਡਿੰਗ ਐਨੀਵਰਸਰੀ ਹੈ ।ਇਸ ਮੌਕੇ ‘ਤੇ ਪਰਮੀਸ਼ ਵਰਮਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰ ਪਰਮੀਸ਼ ਵਰਮਾ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਜਿਉਂ ਹੀ ਗਾਇਕ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ।ਇਸੇ ਦਿਨ ਇਹ ਜੋੜੀ ਵਿਆਹ ਦੇ ਬੰਧਨ ‘ਚ ਬੱਝੀ ਸੀ ।
ਹੋਰ ਪੜ੍ਹੋ : ਬਿੱਗ ਬੌਸ 17 : ਅੰਕਿਤਾ ਲੋਖੰਡੇ ਨੂੰ ਪਤੀ ਵਿੱਕੀ ਜੈਨ ਕੀਤਾ ਦੁਖੀ, ਫੁੱਟ ਫੁੱਟ ਕੇ ਰੋਈ ਅਦਾਕਾਰਾ
ਗੀਤ ਗਰੇਵਾਲ ਕੈਨੇਡਾ ਮੂਲ ਦੀ ਰਹਿਣ ਵਾਲੀ
ਗੀਤ ਗਰੇਵਾਲ ਕੈਨੇਡਾ ਮੂਲ ਦੀ ਰਹਿਣ ਵਾਲੀ ਹੈ ਅਤੇ ਲਾਕਡਾਊਨ ਦੇ ਦੌਰਾਨ ਪਰਮੀਸ਼ ਵਰਮਾ ਨੇ ਆਪਣੇ ਲੇਡੀ ਲਵ ਦੇ ਬਾਰੇ ਖੁਲਾਸਾ ਕੀਤਾ ਸੀ ।ਉਨ੍ਹਾਂ ਨੇ ਕੈਨੇਡਾ ‘ਚ ਹੀ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।

ਪਰਮੀਸ਼ ਵਰਮਾ ਨੇ ਬਤੌਰ ਗਾਇਕ ਕੀਤੀ ਸੀ ਸ਼ੁਰੂਆਤ
ਗਾਇਕ ਪਰਮੀਸ਼ ਵਰਮਾ ਨੇ ਬਤੌਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ।

ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।ਉਹ ਇੱਕ ਵਧੀਆ ਗਾਇਕ ਹੋਣ ਦੇ ਨਾਲ ਨਾਲ ਵਧੀਆ ਅਦਾਕਾਰ, ਪ੍ਰੋਡਿਊਸਰ ਅਤੇ ਫ਼ਿਲਮ ਡਾਇਰੈਕਟਰ ਵੀ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
