ਅਮਰਿੰਦਰ ਗਿੱਲ ਨੇ ਪਹਿਲੀ ਵਾਰ ਕਿਸੇ ਬੱਚੀ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਕੀ ਅਮਰਿੰਦਰ ਗਿੱਲ ਦੀ ਧੀ ਹੈ ਇਹ ਬੱਚੀ !
ਅਮਰਿੰਦਰ ਗਿੱਲ ਨੇ ਪਹਿਲੀ ਵਾਰ ਕਿਸੇ ਬੱਚੀ ਦੇ ਨਾਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਉਹ ਇੱਕ ਬੱਚੀ ਦੇ ਨਾਲ ਦਿਖਾਈ ਦੇ ਰਹੇ ਹਨ । ਜਿਨ੍ਹਾਂ ਨੂੰ ਉਨ੍ਹਾਂ ਨੇ ਕੁੱਛੜ ਚੁੱਕਿਆ ਹੋਇਆ ਹੈ। ਇਸ ਤਸਵੀਰ ਨੂੰ ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤਾ ਹੈ।
ਅਮਰਿੰਦਰ ਗਿੱਲ ਨੇ ਪਹਿਲੀ ਵਾਰ ਕਿਸੇ ਬੱਚੀ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਕੀ ਅਮਰਿੰਦਰ ਗਿੱਲ ਦੀ ਧੀ ਹੈ ਇਹ ਬੱਚੀ !
ਅਮਰਿੰਦਰ ਗਿੱਲ (Amrinder Gill) ਨੇ ਪਹਿਲੀ ਵਾਰ ਕਿਸੇ ਬੱਚੀ ਦੇ ਨਾਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਉਹ ਇੱਕ ਬੱਚੀ ਦੇ ਨਾਲ ਦਿਖਾਈ ਦੇ ਰਹੇ ਹਨ । ਜਿਨ੍ਹਾਂ ਨੂੰ ਉਨ੍ਹਾਂ ਨੇ ਕੁੱਛੜ ਚੁੱਕਿਆ ਹੋਇਆ ਹੈ। ਇਸ ਤਸਵੀਰ ਨੂੰ ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਜਗਰੂਪ ਅਤੇ ਨੂਰ’ ਇਸ ਦੇ ਨਾਲ ਹੀ ਨੂਰ ਨਾਂਅ ਦੀ ਆਈਡੀ ਵੀ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤੀ ਹੈ।

ਅਮਰਿੰਦਰ ਗਿੱਲ ਦੀ ਇਸ ਤਸਵੀਰ ‘ਤੇ ਫੈਨਸ ਵੀ ਹੈਰਾਨ ਹਨ ਅਤੇ ਕਈ ਤਰ੍ਹਾਂ ਦੇ ਕਿਆਸ ਲਗਾ ਰਹੇ ਹਨ ਕਿ ਕਿਤੇ ਇਹ ਅਮਰਿੰਦਰ ਗਿੱਲ ਦੀ ਧੀ ਤਾਂ ਨਹੀਂ। ਜਿਸ ਨੂੰ ਗਾਇਕ ਪ੍ਰਮੋਟ ਕਰ ਰਹੇ ਹਨ ।ਕਿਉਂਕਿ ਅਜਿਹੇ ਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਅਮਰਿੰਦਰ ਗਿੱਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੋਈ ਪੋਸਟ ਸਾਂਝੀ ਕਰਦੇ ਹੋਣ ।
ਅਮਰਿੰਦਰ ਗਿੱਲ ਦਾ ਵਰਕ ਫ੍ਰੰਟ
ਅਮਰਿੰਦਰ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।
ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਅਮਰਿੰਦਰ ਗਿੱਲ ਨੇ ਅਦਾਕਾਰੀ ਦੇ ਖੇਤਰ ‘ਚ ਵੀ ਪੈਰ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ। ਉਹ ਹੁਣ ਤੱਕ ਅੰਗਰੇਜ, ਲਹੌਰੀਏ, ਛੱਲਾ ਮੁੜ ਕੇ ਨਹੀਂ ਆਇਆ, ਲਾਈਏ ਜੇ ਯਾਰੀਆਂ ਸਣੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
