ਯੂਟਿਊਬਰ ਅਰਮਾਨ ਮਲਿਕ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਵੀਡੀਓ
|
December 29th 2023 04:06 PM |
Updated:
December 29th 2023 04:06 PM
ਯੂਟਿਊਬਰ ਅਰਮਾਨ ਮਲਿਕ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਵੀਡੀਓ
ਯੂਟਿਊਬਰ ਅਰਮਾਨ ਮਲਿਕ (Armaan Malik)ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓ ਸ਼ੇਅਰ ਕੀਤੇ ਹਨ । ਜਿਨ੍ਹਾਂ ‘ਚ ਉਹ ਪਾਇਲ ਅਤੇ ਆਪਣੇ ਬੇਟੇ ਦੇ ਨਾਲ ਨਜ਼ਰ ਆ ਰਹੇ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਪੂਰਾ ਪਰਿਵਾਰ ਕਿਤੇ ਘੁੰਮਣ ਗਿਆ ਹੋਇਆ ਹੈ। ਇਸ ਤੋਂ ਇਲਾਵਾ ਅਰਮਾਨ ਮਲਿਕ ਨੇ ਆਪਣੀ ਪਤਨੀ ਕ੍ਰਿਤਿਕਾ ਦੇ ਨਾਲ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਕ੍ਰਿਤਿਕਾ ਵੀ ਪਰਿਵਾਰ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ।
/ptc-punjabi/media/media_files/U8Xg3ROPYjMh6E3k3RMm.jpg)
ਕੁਝ ਸਮਾਂ ਪਹਿਲਾਂ ਦੋਵਾਂ ਪਤਨੀਆਂ ਦੇ ਘਰ ਹੋਏ ਬੱਚੇ
ਕੁਝ ਸਮਾਂ ਪਹਿਲਾਂ ਅਰਮਾਨ ਮਲਿਕ ਦੀਆਂ ਦੋਵਾਂ ਪਤਨੀਆਂ ਦੇ ਘਰ ਬੱਚਿਆਂ ਨੇ ਜਨਮ ਲਿਆ ਹੈ ।ਇੱਕ ਦੇ ਘਰ ਜੁੜਵਾ ਬੱਚਿਆਂ ਦਾ ਜਨਮ ਹੋਇਆ ਹੈ। ਜਦੋਂਕਿ ਇੱਕ ਦੇ ਘਰ ਪੁੱਤਰ ਨੇ ਜਨਮ ਲਿਆ ਸੀ ।ਅਰਮਾਨ ਮਲਿਕ ਸੋਸ਼ਲ ਮੀਡੀਆ ‘ਤੇ ਆਪਣੇ ਵੱਖਰੀ ਤਰ੍ਹਾਂ ਦੇ ਕੰਟੈਂਟ ਪਾਉਣ ਦੇ ਲਈ ਜਾਣੇ ਜਾਂਦੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।
/ptc-punjabi/media/media_files/cEifsABb4xjCXxIDpvad.jpg)
ਅਰਮਾਨ ਮਲਿਕ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਵਲੌਗਸ ਅਤੇ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ । ਲੋਕਾਂ ਦੇ ਵੱਲੋਂ ਵੀ ਉਨ੍ਹਾਂ ਦੇ ਵਲੌਗਸ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।ਅਰਮਾਨ ਮਲਿਕ ਕੁਝ ਸਮਾਂ ਪਹਿਲਾਂ ਪੀਟੀਸੀ ਪੰਜਾਬੀ ਦੇ ਸ਼ੋਅ ‘ਚ ਵੀ ਨਜ਼ਰ ਆਏ ਸਨ । ਇਸ ਦੌਰਾਨ ਉਨ੍ਹਾਂ ਨੇ ਸ਼ੋਅ ‘ਚ ਆਪਣੇ ਦਿਲ ਦੀਆਂ ਕਈ ਗੱਲਾਂ ਸ਼ੇਅਰ ਕੀਤੀਆਂ ਸਨ ।
-
You May Like This
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
