ਯੁਵਰਾਜ ਸਿੰਘ ਆਪਣੇ ਪਿਤਾ ਯੋਗਰਾਜ ਸਿੰਘ ਦੇ ਨਾਲ ਡਾਂਸ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਯੁਵਰਾਜ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਯੁਵਰਾਜ ਸਿੰਘ ਆਪਣੇ ਪਿਤਾ ਯੋਗਰਾਜ ਸਿੰਘ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ ।
ਯੁਵਰਾਜ ਸਿੰਘ ਆਪਣੇ ਪਿਤਾ ਯੋਗਰਾਜ ਸਿੰਘ ਦੇ ਨਾਲ ਡਾਂਸ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਯੁਵਰਾਜ ਸਿੰਘ (Yuvraj Singh) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਯੁਵਰਾਜ ਸਿੰਘ ਆਪਣੇ ਪਿਤਾ ਯੋਗਰਾਜ ਸਿੰਘ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਯੁਵੀ ਬੁਆਏ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਪੁੱਤ ਪਿਓ ਦੀ ਜੋੜੀ ਦਰਸ਼ਕਾਂ ਨੂੰ ਵੀ ਖੂਬ ਪਸੰਦ ਆ ਰਹੀ ਹੈ ।
ਹੋਰ ਪੜ੍ਹੋ : ‘ਸਰਾਭਾ’ ਫ਼ਿਲਮ ਦਾ ਟ੍ਰੇਲਰ ਰਿਲੀਜ਼, ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਅਣਕਹੀ ਕਹਾਣੀ ਨੂੰ ਬਿਆਨ ਕਰੇਗੀ ਫ਼ਿਲਮ
ਯੁਵਰਾਜ ਸਿੰਘ ਦੀ ਨਿੱਜੀ ਜ਼ਿੰਦਗੀ
ਯੁਵਰਾਜ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵਿਦੇਸ਼ੀ ਮੂਲ ਦੀ ਹੇਜ਼ਲ ਕੀਚ ਦੇ ਨਾਲ ਵਿਆਹ ਕਰਵਾਇਆ ਹੈ । ਹੇਜ਼ਲ ਕੀਚ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਦੋਵਾਂ ਦੇ ਘਰ ਹਾਲ ਹੀ ‘ਚ ਇੱਕ ਧੀ ਨੇ ਜਨਮ ਲਿਆ ਹੈ ।ਜਿਸ ਦੀ ਯੁਵਰਾਜ ਸਿੰਘ ਦੇ ਵੱਲੋਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਸਨ ।

ਇਸ ਤੋਂ ਪਹਿਲਾਂ ਇਸ ਸਟਾਰ ਜੋੜੀ ਦੇ ਘਰ ਪੁੱਤਰ ਨੇ ਜਨਮ ਲਿਆ ਸੀ । ਯੁਵਰਾਜ ਸਿੰਘ ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਦਾ ਪੁੱਤਰ ਹੈ ਅਤੇ ਪ੍ਰਸਿੱਧ ਕ੍ਰਿਕੇਟਰ ਹੈ । ਸੋਸ਼ਲ ਮੀਡੀਆ ਤੇ ਉਹ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
