Advertisment

ਅਦਾਕਾਰਾ ਪੂਨਮ ਪਾਂਡੇ ਨੇ ਆਪਣੇ ਬੁਆਏ ਫਰੈਂਡ ਨਾਲ ਕਰਵਾਇਆ ਵਿਆਹ, ਤਸਵੀਰਾਂ ਵਾਇਰਲ

author-image
By Rupinder Kaler
New Update
ਅਦਾਕਾਰਾ ਪੂਨਮ ਪਾਂਡੇ ਨੇ ਆਪਣੇ ਬੁਆਏ ਫਰੈਂਡ ਨਾਲ ਕਰਵਾਇਆ ਵਿਆਹ, ਤਸਵੀਰਾਂ ਵਾਇਰਲ
Advertisment
ਆਪਣੀਆਂ ਬੋਲਡ ਤਸਵੀਰਾਂ ਤੇ ਵੀਡੀਓ ਕਰਕੇ ਸੁਰਖੀਆਂ ਵਿੱਚ ਰਹਿਣ ਵਾਲੀ ਅਦਾਕਾਰਾ ਪੂਨਮ ਪਾਂਡੇ ਨੇ ਆਖਿਰਕਾਰ ਆਪਣੇ ਬੁਆਏ ਫਰੈਂਡ ਸੈਮ ਬਾਮਬੇ ਨਾਲ ਵਿਆਹ ਕਰ ਲਿਆ ਹੈ । ਉਹਨਾਂ ਦੇ ਵਿਆਹ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆ ਹਨ । ਵਿਆਹ ਦੀ ਜਾਣਕਾਰੀ ਖੁਦ ਪੂਨਮ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਹੈ । ਇਸ ਤਸਵੀਰ ਵਿੱਚ ਪੂਨਮ ਰਵਾਇਤੀ ਅੰਦਾਜ਼ ਵਿੱਚ ਸੈਮ ਨਾਲ ਨਜ਼ਰ ਆ ਰਹੀ ਹੈ । https://www.instagram.com/p/CE9aM0hpgv_/ ਪੂਨਮ ਨੇ ਇਸ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ ਹੈ ‘ਅਗਲੇ 7 ਜਨਮ ਤੁਹਾਡੇ ਨਾਲ ਬਿਤਾਉਣਾ ਚਾਹੁੰਦੀ ਹਾਂ’ । ਸੈਮ ਨੇ ਨੇ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿੱਚ ਦੋਵੇਂ ਪਾਰਟੀ ਮੂਡ ਵਿੱਚ ਨਜ਼ਰ ਆ ਰਹੇ ਹਨ । ਸੈਮ ਨੇ ਵੀ ਇਸ ਤਸਵੀਰ ਨੂੰ ਕੈਪਸ਼ਨ ਦਿੱਤਾ ਹੈ । https://www.instagram.com/p/CE9b8SBpafo/ ਤੁਹਾਨੂੰ ਦੱਸ ਦਿੰਦੇ ਹਾਂ ਕਿ ਪੂਨਮ ਪਾਂਡੇ 2013 ਵਿੱਚ ਆਈ ਫ਼ਿਲਮ ਨਸ਼ਾ ਵਿੱਚ ਨਜ਼ਰ ਆਈ ਸੀ । ਇਸ ਫ਼ਿਲਮ ਤੋਂ ਬਾਅਦ ਉਸ ਨੇ ਕਈ ਫ਼ਿਲਮਾਂ ਕੀਤੀਆਂ । ਏਨੀਂ ਦਿਨੀਂ ਉਹ ਆਪਣੀਆਂ ਬੋਲਡ ਤਸਵੀਰਾਂ ਤੇ ਵੀਡੀਓ ਕਰਕੇ ਕਾਫੀ ਸੁਰਖੀਆਂ ਵਿੱਚ ਰਹਿੰਦੀ ਹੈ । https://www.instagram.com/p/B9kDxlkJF6Z/
Advertisment

Stay updated with the latest news headlines.

Follow us:
Advertisment
Advertisment
Latest Stories
Advertisment