ਕੋਰੋਨਾ ਵਾਇਰਸ ਰਜਿਸਟ੍ਰੇਸ਼ਨ ‘ਤੇ ਕਾਰਤਿਕ ਆਰੀਅਨ ਨੇ ਪੋਸਟ ਕੀਤੀ ਸਾਂਝੀ
ਕੋਰੋਨਾ ਵਾਇਰਸ ਰਜਿਸਟ੍ਰੇਸ਼ਨ ‘ਤੇ ਕਾਰਤਿਕ ਆਰੀਅਨ ਨੇ ਪੋਸਟ ਕੀਤੀ ਸਾਂਝੀ
ਕਾਰਤਿਕ ਆਰੀਅਨ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਸਾਂਝੀਆਂ ਖਰਦੇ ਰਹਿੰਦੇ ਹਨ । ਉਸ ਨੇ ਹੁਣ ਕੋਰੋਨਾ ਵਾਇਰਸ ਰਜਿਸਟ੍ਰੇਸ਼ਨ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਹ ਕੋਰੋਨਾ ਰਜਿਸਟ੍ਰੇਸ਼ਨ ਦੀ ਪ੍ਰਮੋਸ਼ਨ ਕਰਦੇ ਨਜ਼ਰ ਆ ਰਹੇ ਨੇ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ।
Image From Instagram
ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਜਦਕਿ ਤੁਸੀਂ 45 ਸਾਲ ਤੋਂ ਜ਼ਿਆਦਾ ਦੇ ਹੋ ਪਰ ਤੁਹਾਨੂੰ 1 ਮਈ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ ਕਿਉਂਕਿ ਤੁਹਾਡੀ ਪਤਨੀ ਨੇ ਪੂਰੇ ਮੁਹੱਲੇ 'ਚ ਦੱਸ ਰੱਖਿਆ ਹੈ ਕਿ ਤੁਹਾਡੀ ਉਮਰ 41 ਸਾਲ ਹੈ। ਕੋਰੋਨਾ ਵੈਕਸੀਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਰਹੀ ਹੈ।
Image From Instagram
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕਾਰਤਿਕ ਆਰੀਅਨ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ।ਜਿਸ ਦੀ ਜਾਣਕਾਰੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ ।
Image From Instagram
ਦਰਅਸਲ 28 ਅਪ੍ਰੈਲ ਤੋਂ ਕੋਰੋਨਾ ਵੈਕਸੀਨ ਰਜਿਸਟ੍ਰੇਸ਼ਨ ਸ਼ੁਰੂ ਹੋ ਰਿਹਾ ਹੈ। ਇਹ 18 ਸਾਲ ਤੋਂ ਜ਼ਿਆਦਾ ਉਮਰ ਵਾਲਿਆਂ ਲਈ ਹੋਵੇਗਾ।
View this post on Instagram
ਕਾਰਤਿਕ ਆਰੀਅਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਹੈ,ਇਸ ਨਾਲ ਕਾਰਤਿਕ ਆਰੀਅਨ ਨੇ ਆਪਣੀ ਇਕ ਫੋਟੋ ਵੀ ਸ਼ੇਅਰ ਕੀਤੀ ਹੈ। ਕਾਰਤਿਕ ਆਰੀਅਨ ਦਾ ਇਹ ਟਵੀਟ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਤੇ ਕਾਫੀ ਫੈਨਜ਼ ਇਸ ਨੂੰ ਪਸੰਦ ਕਰ ਰਹੇ ਹਨ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
