ਪ੍ਰਮੋਦ ਸ਼ਰਮਾ ਰਾਣਾ ਨੇ ਅਲਾਪ ਸਿਕੰਦਰ ਤੇ ਸਾਰੰਗ ਸਿਕੰਦਰ ਦੀ ਜੁਗਲਬੰਦੀ ਵਾਲਾ ਖ਼ਾਸ ਵੀਡੀਓ ਕੀਤਾ ਸਾਂਝਾ, ਦੇਖੋ ਵੀਡੀਓ By Lajwinder kaur 03 Jun 2021 | Updated On 03 Jun 2021 15:16 IST in Punjabi Buzz New Update Advertisment ਪੰਜਾਬੀ ਇੰਡਸਟਰੀ ਦੇ ਨਾਮੀ ਡਾਇਰੈਕਟਰ ਪ੍ਰਮੋਦ ਸ਼ਰਮਾ ਰਾਣਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। Advertisment image source- instagram ਹੋਰ ਪੜ੍ਹੋ : ਗਾਇਕਾ ਸੁਨੰਦਾ ਸ਼ਰਮਾ ਨੇ ਆਪਣੀਆਂ ਦਿਲਕਸ਼ ਅਦਾਵਾਂ ਦੇ ਨਾਲ ਲੁੱਟਿਆ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ image source- instagram ਇਸ ਵੀਡੀਓ ਦੇ ਰਾਹੀਂ ਉਨ੍ਹਾਂ ਨੇ ਮਰਹੂਮ ਦਿੱਗਜ ਗਾਇਕ Advertisment ਸਰਦੂਲ ਸਿਕੰਦਰ ਜੀ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਵੀਡੀਓ 'ਚ ਅਲਾਪ ਸਿਕੰਦਰ ਤੇ ਸਾਰੰਗ ਸਿਕੰਦਰ ਦੀ ਬਾਕਮਾਲ ਦੀ ਜੁਗਲਬੰਦੀ ਦੇਖਣ ਨੂੰ ਮਿਲ ਰਹੀ ਹੈ। ਸੋਸ਼ਲ ਮੀਡੀਆ ਉੱਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। Advertisment image source- instagram ਕੁਝ ਸਖ਼ਸ਼ੀਅਤਾਂ ਅਜਿਹੀਆਂ ਹੁੰਦੀਆਂ ਨੇ ਜੋ ਜਿਸਮਾਨੀ ਤੌਰ ‘ਤੇ ਤਾਂ ਇਸ ਦੁਨੀਆ ਤੋਂ ਚਲੀਆਂ ਜਾਂਦੀਆਂ ਨੇ ਪਰ ਉਹ ਰੂਹਾਨੀ ਤੌਰ ‘ਤੇ ਲੋਕਾਂ ਦੇ ਦਿਲਾਂ ‘ਚ ਵੱਸ ਜਾਂਦੀਆਂ ਨੇ। ਅਜਿਹੇ ਹੀ ਸਖ਼ਸ਼ੀਅਤ ਦੇ ਮਾਲਿਕ ਸਨ ਮਰਹੂਮ ਗਾਇਕ ਸਰਦੂਲ ਸਿਕੰਦਰ ਜੀ । ਅੱਜ ਵੀ ਉਨ੍ਹਾਂ ਦੇ ਚਾਹੁਣ ਵਾਲੇ ਸਰਦੂਲ ਸਾਬ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੇ ਨੇ। View this post on Instagram A post shared by PARMOD SHARMA RANA (@parmodsharmaranadirector) #sarang-sikander #new-video #alaap-sikander #parmod-sharma-rana #legend-singer-sardool-sikander Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article