Advertisment

ਪ੍ਰੀਤ ਹਰਪਾਲ ਆਪਣੇ ਬੇਟੇ ਦੇ ਨਾਲ ਹਿੱਲ ਸਟੇਸ਼ਨ ‘ਤੇ ਘੁੰਮਦੇ ਆਏ ਨਜ਼ਰ, ਵੇਖੋ ਵੀਡੀਓ

author-image
By Shaminder
New Update
ਪ੍ਰੀਤ ਹਰਪਾਲ ਆਪਣੇ ਬੇਟੇ ਦੇ ਨਾਲ ਹਿੱਲ ਸਟੇਸ਼ਨ ‘ਤੇ ਘੁੰਮਦੇ ਆਏ ਨਜ਼ਰ, ਵੇਖੋ ਵੀਡੀਓ
Advertisment
ਪ੍ਰੀਤ ਹਰਪਾਲ (Preet Harpal) ਸੋਸ਼ਲ ਮੀਡੀਆ ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ
Advertisment
(Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਪ੍ਰੀਤ ਹਰਪਾਲ ਕਿਸੇ ਹਿੱਲ ਸਟੇਸ਼ਨ ‘ਤੇ ਆਪਣੇ ਬੇਟੇ ਦੇ ਨਾਲ ਘੁੰਮਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਵੀ ਪ੍ਰੀਤ ਹਰਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ । preet harpal,- image From instagram ਹੋਰ ਪੜ੍ਹੋ : ਪ੍ਰੀਤ ਹਰਪਾਲ ਨੇ ਆਪਣੇ ਖੇਤਾਂ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ ਜਿਸ ‘ਚ ਪ੍ਰੀਤ ਹਰਪਾਲ ਆਪਣੇ ਬੇਟੇ ਦੇ ਨਾਲ ਬਰਗਰ ਖਾਂਦੇ ਹੋਏ ਨਜ਼ਰ ਆਏ ਸਨ । ਜਿਸ ‘ਚ ਪ੍ਰੀਤ ਹਰਪਾਲ ਦੱਸ ਰਹੇ ਹਨ ਕਿ ਪਹਿਲਾਂ ਜਵਾਨੀ ਦੁੱਧ ਮੱਖਣਾਂ ਦੇ ਨਾਲ ਪਲਦੀ ਸੀ ਅਤੇ ਹੁਣ ਬਰਗਰ ਪੀਜ਼ੇ ਦੇ ਨਾਲ ਪਲਦੀ ਹੈ । ਹੁਣ ਦੁੱਧ ਮੱਖਣਾਂ ਨਾਲ ਪਾਲੀ ਜਵਾਨੀ ਵਰਗੇ ਗੀਤ ਬੇਈਮਾਨੀ ਜਿਹੀ ਲੱਗਦੇ ਹਨ । ਪ੍ਰੀਤ ਹਰਪਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
Advertisment
preet Harpal ,,, image From instagram ਗੀਤਾਂ ਦੇ ਨਾਲ –ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਪ੍ਰੀਤ ਹਰਪਾਲ ਅਜਿਹੇ ਗਾਇਕ ਹਨ ਜੋ ਕਿ ਆਪਣੇ ਗਾਣੇ ਖੁਦ ਹੀ ਲਿਖਦੇ ਹਨ । ਜਿੱਥੇ ਉਹ ਬਿਹਤਰੀਨ ਗਾਇਕ ਹਨ, ਉੱਥੇ ਹੀ ਵਧੀਆ ਲੇਖਣੀ ਦੇ ਮਾਲਕ ਵੀ ਹਨ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਪ੍ਰੀਤ ਹਰਪਾਲ ਆਪਣੀਆਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ ।
 
View this post on Instagram
 

A post shared by Preet Harpal (@preet.harpal)

Advertisment

Stay updated with the latest news headlines.

Follow us:
Advertisment
Advertisment
Latest Stories
Advertisment